Punjab

ਪੰਜਾਬ ‘ਚ ਨਹੀਂ ਰੁਕ ਰਹੇ ਹਾਦਸੇ, ਪਿਉ ਪੁੱਤਰ ਹੋਏ ਹਾਦਸੇ ਦਾ ਸ਼ਿਕਾਰ

ਪੰਜਾਬ ਵਿੱਚ ਆਏ ਦਿਨ ਸੜਕ ਹਾਦਸੇ ਵਾਪਰ ਰਹੇ ਹਨ, ਕਈ ਵਾਰੀ ਅਜਿਹੇ ਹਾਦਸੇ ਜਾਨੀ ਨੁਕਾਸਨ ਕਰ ਜਾਂਦੇ ਹਨ। ਅਜਿਹਾ ਹੀ ਇਕ ਮਾਮਲਾ ਹੁਸ਼ਿਆਰਪੁਰ-ਫਗਵਾੜਾ ਮੁੱਖ ਮਾਰਗ (Hoshiarpur-Phagwara main road) ਤੋਂ ਸਾਹਮਣੇ ਆਇਆ ਹੈ, ਜਿੱਥੇ ਪਿੰਡ ਦਾਊੜਾ ਅਹੀਰਾਣਾ ਨੇੜੇ ਇਕ ਤੇਜ਼ ਰਫਤਾਰ ਇਨੋਵਾ ਦੀ ਲਪੇਟ ‘ਚ ਆਉਣ ਨਾਲ ਬੁਲੇਟ ਸਵਾਰ ਪਿਉ-ਪੁੱਤਰ ਗੰਭੀਰ ਜ਼ਖਮੀ ਹੋ ਗਏ। ਦੋਵਾਂ ਨੂੰ

Read More
Punjab

ਕਾਰ ਦਾ ਵਿਗੜਿਆ ਸੰਤੁਲਨ, ਇੱਕ ਦੀ ਮੌਤ

ਸ਼੍ਰੀ ਮੁਕਤਸਰ ਸਾਹਿਬ (Muktsar sahib) ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਰੇਲਵੇ ਓਵਰਬ੍ਰਿਜ ਦੇ ਨੇੜੇ ਇੱਕ ਕਾਰ ਹਾਦਸਾਗ੍ਰਸਤ ਹੋ ਗਈ। ਜਿਸ ਵਿੱਚ ਇੱਕ ਨੋਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਆਪਣੇ ਪੰਜ ਦੋਸਤਾਂ ਨਾਲ ਕਾਰ ਵਿੱਚ ਸਵਾਰ ਸੀ। ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ

Read More
India Punjab

ਰਫ਼ਤਾਰ ਦੇ ਜਨੂੰਨ ਨਾਲ ਪੰਜਾਬੀ ਪੁੱਤ ਦੀ ਦਰਦਨਾਕ ਮੌਤ! ਮਾਪਿਆਂ ਦੀ ਵੱਡੀ ਲਾਪਰਵਾਹੀ ਵੀ ਆਈ ਸਾਹਮਣੇ

ਬਿਉਰੋ ਰਿਪੋਰਟ: ਬਠਿੰਡਾ ਤੋਂ ਬਹੁਤ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਰਫ਼ਤਾਰ ਦੇ ਜਨੂੰਨ ਨੇ ਇੱਕ ਮਾਂ ਦੀ ਗੋਦ ਸੁੰਨੀ ਕਰ ਦਿੱਤਾ ਹੈ, 11ਵੀਂ ਜਮਾਤ ਦੇ ਇੱਕ ਵਿਦਿਆਰਥੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚਾ 140 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਕਾਰ ਚਲਾਉਂਦਾ ਰਿਹਾ ਸੀ। ਤੇਜ਼ ਰਫ਼ਤਾਰ ਹੋਣ

Read More
Punjab

ਜਲੰਧਰ ‘ਚ ਕਾਰ ਨਾਲ ਬੁਲਟ ਦੀ ਟੱਕਰ: ਇਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖਮੀ

ਜਲੰਧਰ ਦੇ ਰਾਮਾਮੰਡੀ ਹੁਸ਼ਿਆਰਪੁਰ ਰੋਡ ‘ਤੇ ਪਿੰਡ ਜੌਹਲਾਂ ਦੇ ਮੱਛੀ ਗੇਟ ਦੇ ਸਾਹਮਣੇ ਤੇਜ਼ ਰਫ਼ਤਾਰ ਕਾਰਨ ਇੱਕ ਕਾਰ ਦੀ ਬੁਲੇਟ ਬਾਈਕ ਨਾਲ ਟੱਕਰ ਹੋ ਗਈ। ਹਾਦਸੇ ਦੌਰਾਨ ਬੁਲੇਟ ਸਵਾਰ ਨੌਜਵਾਨ ਦੀ ਮੌਤ ਹੋ ਗਈ। ਜਦੋਂਕਿ ਦੂਜਾ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਸਥਾਨਕ ਜੌਹਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ

Read More
International

ਅਮਰੀਕਾ ‘ਚ ਪੰਜਾਬੀ ਟਰੱਕ ਚਾਲਕ ਨੇ ਸੜਕ ‘ਤੇ ਕਰ ਦਿੱਤਾ ਇਹ ਕਾਰਾ , ਦੋ ਨੂੰ ਪਹੁੰਚਾਇਆ ਹਸਪਤਾਲ

ਅਮਰੀਕਾ ਦੇ ਨਿਊਯਾਰਕ ਦੇ ਲੌਂਗ ਆਇਲੈਂਡ ਵਿੱਚ ਨਸ਼ੇ ’ਚ ਧੁੱਤ ਭਾਰਤੀ ਮੂਲ ਦੇ ਪਿੱਕ-ਅੱਪ ਟਰੱਕ ਡਰਾਈਵਰ ਨੇ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋ ਲੜਕਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਮਰਨ ਵਾਲਿਆਂ ਦੀ ਉਮਰ 14 ਅਤੇ 16 ਅਤੇ ਜ਼ਖਮੀਆਂ ਦੀ ਉਮਰ 16 ਅਤੇ 17 ਸਾਲ ਦੱਸੀ

Read More
International Punjab

ਕੈਨੇਡਾ ‘ਚ ਸੜਕ ਹਾਦਸੇ ਵਿੱਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ

‘ਦ ਖ਼ਾਲਸ ਬਿਊਰੋ:- ਕੈਨੇਡਾ ‘ਚ ਸੜਕ ਹਾਸਦੇ ਵਿੱਚ ਦੋ ਪੰਜਾਬੀ ਨੌਜਵਾਨਾਂ ਦੇ ਮਾਰੇ ਜਾਣ ਦੀ ਦੁੱਖਦਾਈ ਖ਼ਬਰ ਆ ਰਹੀ ਹੈ। ਇਹਨਾਂ ਨੌਜਵਾਨਾਂ ਵਿੱਚੋਂ ਇੱਕ ਪੰਜਾਬ ਦੇ ਮਾਛੀਵਾੜਾ ਅਤੇ ਦੂਸਰਾ ਮੋਹਾਲੀ ਦਾ ਰਹਿਣ ਵਾਲਾ ਸੀ। ਇਹ ਨੌਜਵਾਨ ਕੈਨੇਡਾ ਦੇ ਸ਼ਹਿਰ ਵੈਨਕੂਵਰ ਵਿੱਚ ਰਹਿੰਦੇ ਸਨ। ਮ੍ਰਿਤਕ ਨੌਜਵਾਨ ਗਿਆਨ ਸਿੰਘ ਦੀ ਉਮਰ ਸਿਰਫ 21 ਸਾਲ ਸੀ। ਗਿਆਨ ਸਿੰਘ

Read More