ਚੰਡੀਗੜ੍ਹ ‘ਚ ਚੱਲਦੀ ਕਾਰ ‘ਚ ਲੱਗੀ ਅੱਗ: ਕਾਰ ਨੂੰ ਲਾਕ ਹੋਣ ‘ਤੇ ਸ਼ੀਸ਼ਾ ਤੋੜ ਕੇ ਬਾਹਰ ਆਇਆ ਡਰਾਈਵਰ
ਚੰਡੀਗੜ੍ਹ ਦੇ ਸੈਕਟਰ 44 ਵਿੱਚ ਸ਼ੁੱਕਰਵਾਰ ਰਾਤ ਨੂੰ ਇੱਕ ਚੱਲਦੀ ਕਾਰ ਵਿੱਚ ਅਚਾਨਕ ਅੱਗ ਲੱਗ ਗਈ। ਅਚਾਨਕ ਅੱਗ ਲੱਗ ਜਾਣ ਕਾਰਨ ਕਾਰ ਲਾੱਕ ਹੋ ਗਈ। ਇਸ ਕਾਰਨ ਡਨਰਾਈਵਰ ਵੀ ਅੰਦਰ ਹੀ ਫਸ ਗਿਆ। ਆਪਣੀ ਜਾਨ ਬਚਾਉਣ ਲਈ ਉਸ ਨੇ ਕਾਰ ਦਾ ਸ਼ੀਸ਼ਾ ਤੋੜਿਆ ਅਤੇ ਕਿਸੇ ਤਰ੍ਹਾਂ ਬਾਹਰ ਨਿਕਲਿਆ। ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਗੱਡੀ