ਚੰਡੀਗੜ੍ਹ-ਸ਼ਿਮਲਾ ਹਾਈਵੇਅ ‘ਤੇ ਖੜ੍ਹੇ ਟਰੱਕ ਨਾਲ ਕਾਰ ਦੀ ਟੱਕਰ, 4 ਦੀ ਮੌਤ
ਹਰਿਆਣਾ ਦੇ ਪੰਚਕੂਲਾ ਵਿੱਚ ਐਤਵਾਰ ਸਵੇਰੇ ਇੱਕ ਤੇਜ਼ ਰਫ਼ਤਾਰ ਕਾਰ ਹਾਈਵੇਅ ‘ਤੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਈ। ਇਸ ਵਿੱਚ ਕਾਰ ਵਿੱਚ ਸਵਾਰ ਚਾਰ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਹਾਦਸਾ ਸਵੇਰੇ 5 ਵਜੇ ਪਿੰਜੌਰ ਵਿੱਚ ਚੰਡੀਗੜ੍ਹ-ਸ਼ਿਮਲਾ ਹਾਈਵੇਅ ਦੇ ਸੋਲਨ-ਸ਼ਿਮਲਾ ਬਾਈਪਾਸ ‘ਤੇ ਵਾਪਰਿਆ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ