ਸੜਕ ਹਾਦਸੇ ‘ਚ 5 ਨੌਜਵਾਨਾਂ ਦੀ ਜ਼ਿੰਦਾ ਸੜ ਕੇ ਮੌਤ ਹੋ ਗਈ। ਇਹ ਸਾਰੇ ਲੋਕ ਕਾਰ ਵਿੱਚ ਸਫ਼ਰ ਕਰ ਰਹੇ ਸਨ। ਜਲੰਧਰ-ਪਠਾਨਕੋਟ ਹਾਈਵੇ ‘ਤੇ ਦਸੂਹਾ ਨੇੜੇ ਉਨ੍ਹਾਂ ਦੀ ਕਾਰ ਨੂੰ ਇਕ ਟਰੱਕ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ।