ਬਠਿੰਡਾ ‘ਚ ਸਰਹਿੰਦ ਨਹਿਰ ਵਿੱਚ ਕਾਰ ਡੁੱਬੀ, ਇੱਕ ਦੀ ਮੌਤ: ਦੋ ਜ਼ਖਮੀ
ਬੀਤੀ ਦੇਰ ਰਾਤ ਬਠਿੰਡਾ ਵਿੱਚ ਇੱਕ ਕਾਰ ਸਰਹਿੰਦ ਨਹਿਰ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਤਿੰਨ ਲੋਕਾਂ ਵਿੱਚੋਂ ਇੱਕ ਦੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਗੰਭੀਰ ਜ਼ਖਮੀ ਹੋ ਗਏ। ਇਹ ਘਟਨਾ ਅੱਧੀ ਰਾਤ ਦੇ ਕਰੀਬ ਵਾਪਰੀ। ਰਿਪੋਰਟਾਂ ਅਨੁਸਾਰ, ਤਿੰਨੋਂ ਵਿਅਕਤੀ ਗੱਡੀ ਚਲਾਉਣਾ ਸਿੱਖ ਰਹੇ ਸਨ ਅਤੇ ਤੇਜ਼ ਰਫ਼ਤਾਰ ਕਾਰਨ ਕਾਰ
