Punjab

ਲੋਕ ਜਿੱਤੇ, ਬੋਰਡ ਹਾਰਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰਵੀਂ ਦੀਆਂ ਇਤਿਹਾਸ ਵਿਸ਼ੇ ਦੀਆਂ ਵਿਵਾਦਤ ਪੁਸਤਕਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਉੱਤੇ ਕਿਤਾਬਾਂ ਦੇ ਲੇਖਕਾਂ ਅਤੇ ਪ੍ਰਕਾਸ਼ਕਾਂ ਖਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਇਨ੍ਹਾਂ

Read More