ਪੰਜਾਬ ਪੁਲਸ ਵੱਲੋਂ ਖਰੀਦੀਆਂ ਗਈਆਂ ਟੋਇਟਾ ਹਾਈਲੈਕਸ ਗੱਡੀਆਂ ਦਾ ਮਾਮਲਾ, ਮਾਮਲੇ ‘ਚ ਜਲਦੀ ਹੋ ਸਕਦੀ ਹੈ ਜਾਂਚ
ਪੰਜਾਬ ਸਰਕਾਰ ਵੱਲੋਂ ਰੋਡ ਸੇਫਟੀ ਫੋਰਸ ਲਈ ਖਰੀਦੇ ਗਏ 144 ਟੋਇਟਾ ਹਾਈਲਕਸ ਵਾਹਨਾਂ ਦੀ ਖਰੀਦ ਨੂੰ ਲੈ ਕੇ ਵਿਵਾਦ ਵਧ ਗਿਆ ਹੈ ਅਤੇ ਹੁਣ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਦਫ਼ਤਰ ਵੱਲੋਂ ਜਾਰੀ ਇੱਕ ਪੱਤਰ ਮਗਰੋਂ ਗ੍ਰਹਿ ਵਿਭਾਗ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਨੂੰ ਇਸ ਮਾਮਲੇ
