ਮੁੱਖ ਮੰਤਰੀ ਨੂੰ ਮਾਰਨ ਦੀ ਧਮਕੀ ਦੇਣ ਵਾਲੇ SFJ ਦੇ ਪੰਨੂ ਖਿਲਾਫ਼ ਐਫਆਈਆਰ ਹੋਈ ਦਰਜ
‘ਦ ਖ਼ਾਲਸ ਟੀਵੀ (ਜਗਜੀਵਨ ਮੀਤ):- ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਹਿੰਸਾ ਦਾ ਮਾਹੌਲ ਪੈਦਾ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕਰਨ ਅਤੇ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੂੰ ਮਾਰਨ ਦੀ ਧਮਕੀ ਦੇਣ ਲਈ ਆਈ.ਐਸ.ਆਈ. ਤੋਂ ਸਮਰਥਨ ਪ੍ਰਾਪਤ ਖਾਲਿਸਤਾਨ ਪੱਖੀ ਗੁਰਪਤਵੰਤ ਸਿੰਘ ਪੰਨੂ ਵਿਰੁੱਧ ਐਫਆਈਆਰ ਦਰਜ ਕੀਤਾ ਹੈ ਇਸ ਤੋਂ ਬਾਅਦ ਅੱਜ ਕੈਪਟਨ ਅਮਰਿੰਦਰ ਸਿੰਘ ਨੇ