ਆਵਾਰਾ ਕੁੱਤਿਆਂ ‘ਤੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ
ਦਿੱਲੀ : ਸੁਪਰੀਮ ਕੋਰਟ ਦੇ ਆਵਾਰਾ ਕੁੱਤਿਆਂ ਸਬੰਧੀ ਫੈਸਲੇ ਨੇ ਭਾਰਤ ਵਿੱਚ ਵਿਆਪਕ ਚਰਚਾ ਛੇੜ ਦਿੱਤੀ ਹੈ। ਇਹ ਮੁੱਦਾ ਦਿੱਲੀ-ਐਨਸੀਆਰ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਆਵਾਰਾ ਕੁੱਤਿਆਂ ਦੀ ਸਮੱਸਿਆ ਨਾਲ ਜੁੜਿਆ ਹੈ, ਜਿਸ ਨੇ ਜਨਤਕ ਸੁਰੱਖਿਆ ਅਤੇ ਜਾਨਵਰਾਂ ਦੀ ਭਲਾਈ ਦੇ ਸਵਾਲ ਖੜ੍ਹੇ ਕੀਤੇ ਹਨ। ਸੁਪਰੀਮ ਕੋਰਟ ਵਿੱਚ ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ