ਕੇਂਦਰ ਸਰਕਾਰ ਵੱਲੋਂ ਜਨਗਣਨਾ ਨੋਟੀਫ਼ਿਕੇਸ਼ਨ ਜਾਰੀ
ਗ੍ਰਹਿ ਮੰਤਰਾਲੇ ਨੇ ਸੋਮਵਾਰ ਨੂੰ ਜਾਤੀ ਜਨਗਣਨਾ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਕੇਂਦਰ ਸਰਕਾਰ ਦੋ ਪੜਾਵਾਂ ਵਿੱਚ ਜਾਤੀ ਜਨਗਣਨਾ ਕਰੇਗੀ। ਨੋਟੀਫਿਕੇਸ਼ਨ ਮੁਤਾਬਕ ਪਹਿਲਾ ਪੜਾਅ 1 ਅਕਤੂਬਰ, 2026 ਤੋਂ ਸ਼ੁਰੂ ਹੋਵੇਗਾ। ਇਸ ਵਿੱਚ 4 ਪਹਾੜੀ ਰਾਜ – ਹਿਮਾਚਲ ਪ੍ਰਦੇਸ਼, ਉਤਰਾਖੰਡ, ਜੰਮੂ ਅਤੇ ਕਸ਼ਮੀਰ ਅਤੇ ਲੱਦਾਖ ਸ਼ਾਮਲ ਹਨ। ਦੂਜਾ ਪੜਾਅ 1 ਮਾਰਚ, 2027 ਤੋਂ ਸ਼ੁਰੂ ਹੋਵੇਗਾ। ਇਸ