CBI ਅਦਾਲਤ ’ਚ ਪੇਸ਼ ਹੋਣਗੇ DIG ਭੁੱਲਰ, ਨਿਆਂਇਕ ਹਿਰਾਸਤ ਅੱਜ ਖ਼ਤਮ
ਬਿਊਰੋ ਰਿਪੋਰਟ (ਚੰਡੀਗੜ੍ਹ, 31 ਅਕਤੂਬਰ 2025): ਰਿਸ਼ਵਤ ਮਾਮਲੇ ਵਿੱਚ ਫੜੇ ਗਏ ਪੰਜਾਬ ਦੇ ਸਾਬਕਾ ਡੀ.ਆਈ.ਜੀ. (DIG) ਹਰਚਰਨ ਸਿੰਘ ਭੁੱਲਰ ਦੀ ਨਿਆਂਇਕ ਹਿਰਾਸਤ ਅੱਜ ਖ਼ਤਮ ਹੋ ਰਹੀ ਹੈ। ਉਨ੍ਹਾਂ ਨੂੰ ਅੱਜ ਚੰਡੀਗੜ੍ਹ ਦੀ ਸੀ.ਬੀ.ਆਈ. ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮੰਡੀ ਗੋਬਿੰਦਗੜ੍ਹ ਦੇ ਇੱਕ ਵਪਾਰੀ ਤੋਂ 5 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਅਤੇ ਆਮਦਨ ਦੇ
