ਸੌਦਾ ਸਾਧ ਰਾਮ ਰਹੀਮ ਨੂੰ ਵੱਡੀ ਰਾਹਤ, ਹਾਈਕੋਰਟ ਨੇ ਰਣਜੀਤ ਸਿੰਘ ਕਤਲ ਕੇਸ ’ਚੋਂ ਕੀਤਾ ਬਰੀ
- by Gurpreet Singh
- May 28, 2024
- 0 Comments
ਚੰਡੀਗੜ੍ਹ :ਬਲਾਤਕਾਰੀ ਸਾਧ ਰਾਮ ਰਹੀਮ ਲਈ ਰਾਹਤ ਦੀ ਖ਼ਬਰ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰਾਮ ਰਹੀਮ ਨੂੰ 2002 ਦੇ ਰਣਜੀਤ ਸਿੰਘ ਕਤਲ ਕੇਸ ਵਿੱਚ ਬਰੀ ਕਰ ਦਿੱਤਾ ਹੈ। ਹਾਈ ਕੋਰਟ ਨੇ ਸੀਬੀਆਈ ਕੋਰਟ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਡੇਰਾ ਮੁਖੀ ਸਮੇਤ 5 ਦੋਸ਼ੀਆਂ ਨੂੰ ਬਰੀ ਕਰ ਦਿੱਤਾ ਗਿਆ
ਸੀਬੀਆਈ ਅਦਾਲਤ ਵਿੱਚ ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਖ਼ਿਲਾਫ਼ 20 ਕੇਸ: 11 ਕੇਸਾਂ ਵਿੱਚ ਦੋਸ਼ੀ ਕਰਾਰ…
- by Gurpreet Singh
- February 29, 2024
- 0 Comments
ਸੀਬੀਆਈ ਦੀ ਵਿਸ਼ੇਸ਼ ਅਦਾਲਤ ਦੀ ਗੱਲ ਕਰੀਏ ਤਾਂ ਉੱਥੇ 20 ਕੇਸ ਚੱਲ ਰਹੇ ਹਨ। ਜਿਸ ਵਿੱਚ ਚੰਡੀਗੜ੍ਹ ਪੁਲਿਸ ਵਾਲੇ ਹੀ ਸ਼ਾਮਿਲ ਹਨ।
ਝੂਠੇ ਪੁਲਿਸ ਮੁਕਾਬਲੇ ‘ਚ CBI ਅਦਾਲਤ ਨੇ 3 ਪੁਲਿਸ ਅਫਸਰਾਂ ਨੂੰ ਦਿੱਤਾ ਦੋਸ਼ੀ ਕਰਾਰ , ਦੋ-ਦੋ ਲੱਖ ਰੁਪਏ ਜੁਰਮਾਨਾ
- by Gurpreet Singh
- September 15, 2023
- 0 Comments
ਅੰਮ੍ਰਿਤਸਰ : ਸੀਬੀਆਈ ਅਦਾਲਤ ਨੇ 1992 ਵਿੱਚ ਹੋਏ ਝੂਠੇ ਮੁਕਾਬਲੇ ਦੇ ਕੇਸ ਵਿੱਚ ਫੈਸਲਾ ਸੁਣਾਉਂਦੇ ਹੋਏ ਅੰਮ੍ਰਿਤਸਰ ਦੇ ਤਿੰਨ ਤਤਕਾਲੀ ਪੁਲਿਸ ਮੁਲਾਜ਼ਮਾਂ ਇੰਸਪੈਕਟਰ ਧਰਮ ਸਿੰਘ, ਏਐਸਆਈ ਸੁਰਿੰਦਰ ਸਿੰਘ ਅਤੇ ਗੁਰਦੇਵ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਤਿੰਨਾਂ ਪੁਲਿਸ ਮੁਲਾਜ਼ਮਾਂ ‘ਤੇ 2 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।
ਤਿੰਨ ਦਹਾਕਿਆਂ ਬਾਅਦ ਹੋਇਆ ਇਨਸਾਫ਼,ਸਾਬਕਾ ਪੁਲਿਸ ਅਧਿਕਾਰੀ ਨੂੰ ਸੁਣਾਈ ਅਦਾਲਤ ਨੇ ਸਜ਼ਾ
- by admin
- April 6, 2023
- 0 Comments
ਮੁਹਾਲੀ : ਜਸਵੰਤ ਸਿੰਘ ਖਾਲੜਾ ਕੇਸ ਸਣੇ ਹੋਰ ਕਈ ਕੇਸਾਂ ਵਿੱਚ ਪਹਿਲਾਂ ਤੋਂ ਸਜ਼ਾ ਭੁਗਤ ਰਹੇ ਗੋਇੰਦਵਾਲ ਸਾਹਿਬ ਥਾਣੇ ਦੇ ਤਤਕਾਲੀ ਐੱਸਐੱਚਓ ਸੁਰਿੰਦਰਪਾਲ ਸਿੰਘ ਨੂੰ ਮੁਹਾਲੀ ਦੀ ਸੀਬੀਆਈ ਅਦਾਲਤ ਨੇ ਇੱਕ ਹੋਰ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਹੈ ਤੇ ਸਜ਼ਾ ਸੁਣਾਈ ਹੈ। ਇਹ ਕੇਸ ਸਾਬਕਾ ਫੌਜੀ ਅਫ਼ਸਰ ਪਿਆਰਾ ਸਿੰਘ, ਉਸ ਦੇ ਪੁੱਤ ਹਰਫੂਲ ਸਿੰਘ ਤੇ ਭਤੀਜੇ