India Punjab

ਬਲਾਤਕਾਰੀ ਤੇ ਕਾ ਤਲ ਡੇਰਾ ਸਿਰਸਾ ਮੁਖੀ ਰਾਮ ਰਹੀਮ ਉੱਤੇ ਡਿੱਗੀ ਇੱਕ ਹੋਰ ‘ਤਲਵਾਰ’

‘ਦ ਖ਼ਾਲਸ ਟੀਵੀ ਬਿਊਰੋ:-ਬਲਾਤਕਾਰੀ ਤੇ ਕਾ ਤਲ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਖਿਲਾਫ ਇਕ ਹੋਰ ਅਦਾਲਤੀ ਫੈਸਲਾ ਹੋਇਆ ਹੈ। ਪਹਿਲਾਂ ਤੋਂ ਹੀ ਹਰਿਆਣੇ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਰਣਜੀਤ ਕਤਲ ਕੇਸ ਵਿੱਚ ਸੀਬੀਆਈ ਦੀ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ। ਇਸ ਤੋਂ ਇਲਾਵਾ ਰਾਮ ਰਹੀਮ ਸਣੇ ਪੰਜ ਹੋਰ

Read More