CBI ਪੰਜਾਬ ‘ਚ POWERLESS !
‘ਦ ਖ਼ਾਲਸ ਬਿਊਰੋ : ਕੇਂਦਰੀ ਜਾਂਚ ਬਿਊਰੋ ਯਾਨਿ ਸੀਬੀਆਈ ਹੁਣ ਪੰਜਾਬ ਸਮੇਤ ਨੌਂ ਸੂਬਿਆਂ ਵਿੱਚ ਖੁਦ ਆਪਣੇ ਪੱਧਰ ‘ਤੇ ਅਪਰਾਧਿਕ ਮਾਮਲਿਆਂ ਦੀ ਜਾਂਚ ਨਹੀਂ ਕਰ ਸਕੇਗੀ। ਕੇਂਦਰ ਸਰਕਾਰ ਨੇ ਰਾਜ ਸਭਾ ਵਿੱਚ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਮੇਤ ਨੌਂ ਰਾਜਾਂ ਨੇ ਸੀਬੀਆਈ ਨੂੰ ਅਪਰਾਧ ਦਰਜ ਕਰਨ ਅਤੇ ਜਾਂਚ ਕਰਨ ਲਈ ਸਹਿਮਤੀ ਨਹੀਂ ਦਿੱਤੀ ਹੈ। 9