ਕੇਜਰੀਵਾਲ ਦੇ ਕਰੀਬੀ ਦੁਰਗੇਸ਼ ਪਾਠਕ ‘ਤੇ CBI ਦੀ ਦਬਿਸ਼
ਸੀਬੀਆਈ ਨੇ ਵੀਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਵਿਧਾਇਕ ਦੁਰਗੇਸ਼ ਪਾਠਕ ਦੇ ਘਰ ਛਾਪਾ ਮਾਰਿਆ। ਸੀਬੀਆਈ ਅਧਿਕਾਰੀਆਂ ਅਨੁਸਾਰ, ਇਹ ਕਾਰਵਾਈ ਵਿਦੇਸ਼ੀ ਫੰਡਿੰਗ ਨਾਲ ਸਬੰਧਤ ਇੱਕ ਮਾਮਲੇ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ। ਸੀਬੀਆਈ ਨੇ ਦੁਰਗੇਸ਼ ਪਾਠਕ ਖ਼ਿਲਾਫ਼ ਵਿਦੇਸ਼ੀ ਯੋਗਦਾਨ ਨਿਯਮ ਐਕਟ (ਐਫਸੀਆਰਏ) ਤਹਿਤ ਕੇਸ ਦਰਜ ਕੀਤਾ ਹੈ। ਸੀਬੀਆਈ ਛਾਪੇਮਾਰੀ ‘ਤੇ ‘ਆਪ’ ਨੇਤਾ