CBI ਦੀ ਛਾਪੇਮਾਰੀ ’ਤੇ CM ਮਾਨ ਦਾ ਬਿਆਨ
- by Gurpreet Singh
- October 7, 2026
- 0 Comments
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਹੋਈਆਂ ਸੀਬੀਆਈ ਰੇਡਾਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਭਾਜਪਾ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਇਨ੍ਹਾਂ ਰੇਡਾਂ ਤੋਂ ਸਾਫ਼ ਸੰਕੇਤ ਮਿਲਦਾ ਹੈ ਕਿ ਪੰਜਾਬ ਵਿੱਚ ਚੋਣਾਂ ਜਲਦੀ ਹੋਣ ਵਾਲੀਆਂ ਹਨ। ਮਾਨ ਨੇ ਕਿਹਾ ਕਿ ਭਾਜਪਾ ਦਾ ਕੰਮ ਕਰਨ ਦਾ ਤਰੀਕਾ ਇਹ
ਕੇਜਰੀਵਾਲ ਦੇ ਕਰੀਬੀ ਦੁਰਗੇਸ਼ ਪਾਠਕ ‘ਤੇ CBI ਦੀ ਦਬਿਸ਼
- by Gurpreet Singh
- April 17, 2025
- 0 Comments
ਸੀਬੀਆਈ ਨੇ ਵੀਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਵਿਧਾਇਕ ਦੁਰਗੇਸ਼ ਪਾਠਕ ਦੇ ਘਰ ਛਾਪਾ ਮਾਰਿਆ। ਸੀਬੀਆਈ ਅਧਿਕਾਰੀਆਂ ਅਨੁਸਾਰ, ਇਹ ਕਾਰਵਾਈ ਵਿਦੇਸ਼ੀ ਫੰਡਿੰਗ ਨਾਲ ਸਬੰਧਤ ਇੱਕ ਮਾਮਲੇ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ। ਸੀਬੀਆਈ ਨੇ ਦੁਰਗੇਸ਼ ਪਾਠਕ ਖ਼ਿਲਾਫ਼ ਵਿਦੇਸ਼ੀ ਯੋਗਦਾਨ ਨਿਯਮ ਐਕਟ (ਐਫਸੀਆਰਏ) ਤਹਿਤ ਕੇਸ ਦਰਜ ਕੀਤਾ ਹੈ। ਸੀਬੀਆਈ ਛਾਪੇਮਾਰੀ ‘ਤੇ ‘ਆਪ’ ਨੇਤਾ
ਕੋਲਕਾਤਾ ਬਲਾਤਕਾਰ-ਕਤਲ ਮਾਮਲਾ, ਸਾਬਕਾ ਪ੍ਰਿੰਸੀਪਲ ਦੇ ਘਰ ਪਹੁੰਚੀ ਸੀਬੀਆਈ
- by Gurpreet Singh
- August 25, 2024
- 0 Comments
ਕੋਲਕਾਤਾ ਦੇ ਆਰਜੀ ਕਾਰ ਹਸਪਤਾਲ ਵਿੱਚ ਇੱਕ ਸਿਖਿਆਰਥੀ ਡਾਕਟਰ ਦੇ ਬਲਾਤਕਾਰ ਅਤੇ ਕਤਲ ਦੀ ਸੀਬੀਆਈ ਜਾਂਚ ਚੱਲ ਰਹੀ ਹੈ, ਉੱਥੇ ਹੀ ਹਸਪਤਾਲ ਵਿੱਚ ਵਿੱਤੀ ਬੇਨਿਯਮੀਆਂ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਇਸ ਸਬੰਧ ਵਿੱਚ ਸੀਬੀਆਈ ਦੀ ਟੀਮ ਅੱਜ ਕੋਲਕਾਤਾ ਵਿੱਚ ਤੇਜ਼ੀ ਨਾਲ ਛਾਪੇਮਾਰੀ ਕਰ ਰਹੀ ਹੈ। ਕੁੱਲ 15 ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
CBI Raid : ਸਾਬਕਾ ਸਰਕਾਰੀ ਕਰਮਚਾਰੀ ਦੇ ਟਿਕਾਣਿਆਂ ‘ਤੇ ਛਾਪੇਮਾਰੀ, 20 ਕਰੋੜ ਰੁਪਏ ਕੀਤੇ ਜ਼ਬਤ
- by Sukhwinder Singh
- May 3, 2023
- 0 Comments
ਸੀਬੀਆਈ ਨੇ ਦਿੱਲੀ, ਚੰਡੀਗੜ੍ਹ, ਪੰਚਕੂਲਾ, ਗੁਰੂਗ੍ਰਾਮ, ਸੋਨੀਪਤ ਅਤੇ ਗਾਜ਼ੀਆਬਾਦ ਸਮੇਤ 19 ਥਾਵਾਂ 'ਤੇ ਛਾਪੇ ਮਾਰੇ।
ਅੱਜ ਫਿਰ ਕਿਸਾਨ ਉੱਤਰੇ ਸੜ੍ਹਕਾਂ ‘ਤੇ, ਸੀਬੀਆਈ ਵਲੋਂ ਕੀਤੀ ਗਈ ਛਾਪੇਮਾਰੀ ਵਿਰੁੱਧ ਪ੍ਰਗਟ ਕੀਤਾ ਗਿਆ ਰੋਸ
- by admin
- March 13, 2023
- 0 Comments
ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦੇ ਘਰਾਂ ‘ਤੇ ਕੁਝ ਦਿਨ ਪਹਿਲਾਂ ਸੀਬੀਆਈ ਵਲੋਂ ਕੀਤੀ ਗਈ ਛਾਪੇਮਾਰੀ ਵਿਰੁੱਧ ਰੋਸ ਅੱਜ ਪੰਜਾਬ ਦੀਆਂ ਸੜ੍ਹਕਾਂ ‘ਤੇ ਦੇਖਣ ਨੂੰ ਮਿਲਿਆ ਹੈ। ਅੱਜ ਜ਼ਿਲ੍ਹਾ ਹੈੱਡਕੁਆਰਟਰਾਂ ਸਾਹਮਣੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਰੋਸ ਮੁਜ਼ਾਹਰੇ ਕੀਤੇ ਹਨ ਤੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਅਰਥੀਆਂ ਫੂਕੀਆਂ ਹਨ। ਇਸ ਦੌਰਾਨ ਡਿਪਟੀ ਕਮਿਸ਼ਨਰਾਂ
ਸੇਵਾਮੁਕਤ ਰੇਲਵੇ ਅਧਿਕਾਰੀ ਦੇ ਘਰ CBI ਦੀ ਰੇਡ , 17 ਕਿਲੋ ਗਹਿਣੇ, 1.5 ਕਰੋੜ ਦੀ ਨਕਦੀ ਬਰਾਮਦ
- by Gurpreet Singh
- January 18, 2023
- 0 Comments
ਜਾਂਚ ਦੌਰਾਨ ਕਰੀਬ 17 ਕਿਲੋ ਗਹਿਣੇ (ਅਨੁਮਾਨਿਤ ਬਾਜ਼ਾਰੀ ਕੀਮਤ ਸਾਢੇ ਨੌਂ ਕਰੋੜ ਰੁਪਏ), ਕਰੀਬ ਇੱਕ ਕਰੋੜ 57 ਲੱਖ ਦੀ ਨਕਦੀ, ਕਰੀਬ ਪੰਜ ਕਰੋੜ ਰੁਪਏ ਦੀ ਫਿਕਸਡ ਡਿਪਾਜ਼ਿਟ ਅਤੇ ਕਰੋੜਾਂ ਦੀ ਜਾਇਦਾਦ ਦੇ ਦਸਤਾਵੇਜ਼ ਦੇਖ ਕੇ ਉਨ੍ਹਾਂ ਦੀਆਂ ਅੱਖਾਂ ਅੱਡੀਆਂ ਰਹਿ ਗਈਆਂ।
