CM ਮਾਨ ਦੇ OSD ਨੂੰ CBI ਨੇ ਕੀਤਾ ਤਲਬ
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੂੰ ਸੰਮਨ ਜਾਰੀ ਕੀਤਾ ਹੈ। ਉਨ੍ਹਾਂ ਨੂੰ ਪਹਿਲਾਂ ਅੱਜ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਸੀਬੀਆਈ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਸੀ, ਪਰ ਸਮੇਂ ਸਿਰ ਨਾ ਪਹੁੰਚਣ ਤੋਂ ਬਾਅਦ, ਉਨ੍ਹਾਂ ਨੂੰ ਦੁਪਹਿਰ 2:30 ਵਜੇ ਸੰਮਨ ਜਾਰੀ ਕੀਤਾ ਗਿਆ ਹੈ। ਉਨ੍ਹਾਂ
