India Punjab

ਪੰਜਾਬ ਵਿੱਚ ਅੱਤਵਾਦ ਦੌਰਾਨ 6733 ਮੌਤਾਂ, CBI ਨੂੰ ਹਾਈ ਕੋਰਟ ਦਾ ਨੋਟਿਸ…

ਪਟੀਸ਼ਨ 'ਤੇ ਪੰਜਾਬ-ਹਰਿਆਣਾ ਹਾਈਕੋਰਟ ਨੇ ਸੀਬੀਆਈ, ਪੰਜਾਬ ਸਰਕਾਰ ਅਤੇ ਹੋਰ ਪ੍ਰਤੀਵਾਦੀਆਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।

Read More
India Punjab

ਟਾਈਟਲਰ ਵਿਰੁੱਧ ਚਾਰਜਸ਼ੀਟ ਦਾਖ਼ਲ ਕਰਨ ਦਾ SGPC ਵੱਲੋਂ ਸੁਆਗਤ

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇਥੇ 1984 ਦੇ ਦਿੱਲੀ ਸਿੱਖ ਕਤਲੇਆਮ ਕੇਸ ਵਿੱਚ ਸੀਬੀਆਈ ਵੱਲੋਂ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵਿਰੁੱਧ ਚਾਰਜਸ਼ੀਟ ਦਾਇਰ ਕਰਨ ਦਾ ਸੁਆਗਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਜਗਦੀਸ਼ ਟਾਈਟਲਰ ਦਿੱਲੀ ਸਿੱਖ ਕਤਲੇਆਮ ਦੇ ਕਥਿਤ ਮੁੱਖ ਦੋਸ਼ੀਆਂ ਵਿੱਚ ਸ਼ਾਮਲ ਹੈ, ਜਿਸ ਨੂੰ ਸਖ਼ਤ ਸਜ਼ਾ ਮਿਲਣੀ

Read More
India Punjab

AAP ਦੇ BJP ‘ਤੇ ਸਾਧੇ ਤਿੱਖੇ ਨਿਸ਼ਾਨੇ, ਦੱਸਿਆ ਕਿਵੇਂ CBI ਅਤੇ ED ਦੀ ਹੋ ਰਹੀ ਦੁਰਵਰਤੋ…

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੰਗ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅ ਗਵਾਈ ਵਾਲੀ ਕੇਂਦਰ ਸਰਕਾਰ ਨੇ ਕੇਂਦਰੀ ਜਾਂਚ ਬਿਊਰੋ(CBI) ਅਤੇ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ(ED) ਦੀ ਦੁਰਵਰਤੋਂ ਕੀਤੀ ਹੈ।

Read More
India

ਸ਼ਰਾਬ ਨੀਤੀ ਮਾਮਲੇ ‘ਚ ਅੱਜ ਕੇਜਰੀਵਾਲ ਦੀ CBI ਅੱਗੇ ਪੇਸ਼ੀ ਅੱਜ , ਸ਼ਾਇਦ ਭਾਜਪਾ ਨੇ ਮੇਰੀ ਗ੍ਰਿਫ਼ਤਾਰੀ ਦੇ ਹੁਕਮ ਵੀ ਦੇ ਦਿੱਤੇ ਹੋਣ : ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਰਾਬ ਨੀਤੀ ਮਾਮਲੇ ਵਿੱਚ ਅੱਜ ਕੇਂਦਰੀ ਜਾਂਚ ਬਿਊਰੋ (CBI) ਸਾਹਮਣੇ ਪੇਸ਼ ਹੋਣਗੇ, ਜਿਸ ਦੇ ਮੱਦੇਨਜ਼ਰ ਇੱਥੇ ਸੀਬੀਆਈ ਹੈੱਡਕੁਆਰਟਰ ਦੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਸੀਬੀਆਈ ਹੈੱਡਕੁਆਰਟਰ ਦੇ ਬਾਹਰ ਅਰਧ ਸੈਨਿਕ ਬਲਾਂ ਸਮੇਤ 1,000 ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ ਚਾਰ

Read More
India

ਸਿਸੋਦੀਆ ਦੀ ਗ੍ਰਿਫਤਾਰੀ ਦੇ ਵਿਰੁੱਧ ਸਨ CBI ਅਧਿਕਾਰੀ : ਅਰਵਿੰਦ ਕੇਜਰੀਵਾਲ

ਕੇਜਰੀਵਾਲ ਨੇ ਟਵੀਟ ਕਰਦਿਆਂ ਕਿਹਾ ਕਿ ‘ਮੈਨੂੰ ਦੱਸਿਆ ਗਿਆ ਹੈ ਕਿ ਜ਼ਿਆਦਾਤਰ ਸੀਬੀਆਈ ਅਧਿਕਾਰੀ ਮਨੀਸ਼ ਦੀ ਗ੍ਰਿਫਤਾਰੀ ਦੇ ਵਿਰੁੱਧ ਸਨ।

Read More
Punjab

CBI ਨੇ FCI ਦੇ ਇਸ ਵੱਡੇ ਅਧਿਕਾਰੀ ਤੋਂ ਫੜਿਆਂ ਨੋਟਾਂ ਦਾ ਅੰਬਾਰ !

CBI ਦੀ ਨਜ਼ਰ ਪੰਜਾਬ ਦੇ ਫੂਡ ਅਫਸਰਾਂ 'ਤੇ ਵੀ ਹੈ

Read More
India Punjab

ਕੇਜਰੀਵਾਲ ਵੱਲੋਂ ਸਿਸੋਦੀਆ ਦੀ ਤੁਲਨਾ ਭਗਤ ਸਿੰਘ ਨਾਲ ਕਰਨ ‘ਤੇ ਸ਼ਹੀਦ ਦਾ ਪਰਿਵਾਰ ਨਰਾਜ਼ !

ਸੁਖਪਾਲ ਖਹਿਰਾ ਨੇ ਕੇਜਰੀਵਾਲ ਨੂੰ ਜਨਤ ਤੌਰ 'ਤੇ ਮੁਆਫੀ ਮੰਗਣ ਦੀ ਨਸੀਹਤ ਦਿੱਤੀ

Read More
India Punjab

‘ਕੇਜਰੀਵਾਲ ਨੇ ‘ਸ਼ਹੀਦ ਭਗਤ ਸਿੰਘ’ ਦਾ ਕੀਤਾ ਅਪਮਾਨ,ਮੰਗਣ ਮੁਆਫੀ’ !

17 ਅਕਤੂਬਰ ਨੂੰ ਮਨੀਸ਼ ਸਿਸੋਦੀਆ ਨੂੰ CBI ਨੇ ਮੁੜ ਤੋਂ ਪੇਸ਼ ਹੋਣ ਲਈ ਬੁਲਾਇਆ ਹੈ ।

Read More