CBI ਦੀ ਗ੍ਰਿਫਤਾਰੀ ਤੋਂ ਬਾਅਦ ਅਦਾਲਤ ਤੋਂ ਕੇਜਰੀਵਾਲ ਨੂੰ ਵੱਡਾ ਝਟਕਾ! ਏਜੰਸੀ ਨੂੰ ਮਿਲੀ ਕਸਟਡੀ
ਬਿਉਰੋ ਰਿਪੋਰਟ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Cm Arvind Kejriwal) ਨੂੰ ਆਬਕਾਰੀ ਨੀਤੀ ਦੇ ਮਾਮਲੇ ਵਿੱਚ ਤਿੰਨ ਦਿਨਾਂ ਦੇ ਲਈ CBI ਕਸਟਡੀ ਵਿੱਚ ਭੇਜ ਦਿੱਤਾ ਗਿਆ ਹੈ। ਅਦਾਲਤ ਨੇ ਇਜਾਜ਼ਤ ਦਿੱਤੀ ਹੈ ਕਿ ਉਹ ਰੋਜ਼ਾਨਾ ਆਪਣੀ ਪਤਨੀ ਅਤੇ ਵਕੀਲ ਨਾਲ 30 ਮਿੰਟ ਤੱਕ ਮਿਲ ਸਕਦੇ ਹਨ। ਇਸ ਦੇ ਨਾਲ ਉਹ ਆਪਣੇ ਨਾਲ