Punjab

ਬੇਅਦਬੀ ਮਾਮਲੇ: ਜੱਜ ਛੁੱਟੀ ‘ਤੇ ਹੋਣ ਕਾਰਨ ਫਿਰ ਟਲੀ ਕੇਸ ਦੀ ਸੁਣਵਾਈ, SIT ਅਤੇ CBI ਦਾ ਅੱਧ ਵਿਚਾਲੇ ਲਮਕ ਰਿਹਾ ਹੈ ਕੇਸ

‘ਦ ਖ਼ਾਲਸ ਬਿਊਰੋ(ਅਤਰ ਸਿੰਘ):-  ਪਿੰਡ ਬੁਰਜ ਜਵਾਹਰ ਸਿੰਘ ਵਾਲਾ ਸਮੇਤ ਵੱਖ-ਵੱਖ ਥਾਵਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਮਾਮਲਿਆਂ ਦੀ ਜਾਂਚ ਸਬੰਧੀ ਅੱਜ 29 ਜੁਲਾਈ ਨੂੰ ਹੋਣ ਵਾਲੀ ਸੁਣਵਾਈ ਟਾਲ ਦਿੱਤੀ ਗਈ, ਕਿਉਂਕਿ ਮੁਹਾਲੀ ਅਦਾਲਤ ਦੇ ਮੁੱਖ ਜੱਜ ਅੱਜ ਛੁੱਟੀ ‘ਤੇ ਸਨ, ਜਿਸ ਕਰਕੇ ਮਾਮਲੇ ਦੀ ਸੁਣਵਾਈ ਨਹੀਂ ਹੋ ਸਕੀ,

Read More
Punjab

ਬੇਅਦਬੀ ਮਾਮਲਿਆਂ ਦੀ ਜਾਂਚ ਕਰਦੀ ਰਹੇਗੀ ਪੰਜਾਬ ਪੁਲਿਸ ਦੀ SIT , ਅਦਾਲਤ ਨੇ CBI ਨੂੰ ਦਿੱਤਾ ਝਟਕਾ

‘ਦ ਖ਼ਾਲਸ ਬਿਊਰੋ(ਅਤਰ ਸਿੰਘ):- ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪਾਂ ਦੇ ਚੋਰੀ ਅਤੇ ਬੇਅਦਬੀ ਕਰਨ ਦੇ ਮਾਮਲੇ ‘ਚ SIT ਵੱਲੋਂ ਜਾਂਚ ਜਾਰੀ ਰਹੇਗੀ। ਜਿਸ ਦਾ ਫੈਸਲਾ ਅੱਜ 20 ਜੁਲਾਈ ਨੂੰ ਮੁਹਾਲੀ ਅਦਾਲਤ ਨੇ ਸੁਣਾ ਦਿੱਤਾ ਹੈ। CBI ਨੇ ਅਦਾਲਤ ਵਿੱਚ ਪੰਜਾਬ ਪੁਲਿਸ ਦੀ SIT ਦੀ ਵਿਸ਼ੇਸ਼ ਜਾਂਚ

Read More
Punjab

ਸੌਦਾ ਸਾਧ ਨੂੰ ਮੁਆਫੀ ਦੇਣ ਵਾਲੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਸਜ਼ਾ ਦੇਣ ਦੀ ਉੱਠੀ ਮੰਗ

‘ਦ ਖ਼ਾਲਸ ਬਿਊਰੋ:- ਸਾਲ 2015 ‘ਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਬਿਨਾਂ ਮੰਗੇ ਮੁਆਫੀ ਦਿੱਤੇ ਜਾਣ ਦਾ ਮਸਲਾ ਵੀ ਇੰਨੀ ਦਿਨੀ ਮੁੜ ਭਖਣਾ ਸ਼ੁਰੂ ਹੋ ਗਿਆ ਹੈ।  11 ਜੁਲਾਈ ਨੂੰ  SGPC ਦੇ ਸਾਬਕਾ ਮੈਂਬਰ ਅਤੇ ਅਕਾਲ ਪੁਰਖ ਕੀ ਫੌਜ ਜਥੇਬੰਦੀ ਦੇ ਆਗੂ ਜਸਵਿੰਦਰ ਸਿੰਘ ਐਡਵੋਕੇਟ ਨੇ ਬੇਅਦਬੀ ਮਾਮਲੇ ਬਾਰੇ ਕਈ ਸਵਾਲ ਖੜ੍ਹੇ ਕੀਤੇ। ਇਸ

Read More
Punjab

ਬੇਅਦਬੀ ਮਾਮਲੇ: ਮੋਹਾਲੀ ਅਦਾਲਤ ‘ਚ CBI ਦੀ ਮੰਗ ‘ਤੇ ਤਿੱਖੀ ਬਹਿਸ, 20 ਜੁਲਾਈ ਨੂੰ ਅਗਲੀ ਸੁਣਵਾਈ

‘ਦ ਖ਼ਾਲਸ ਬਿਊਰੋ:- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚੋਰੀ ਅਤੇ ਬੇਅਦਬੀ ਹੋਏ ਸਰੂਪਾਂ ਦੇ ਮਾਮਲੇ ‘ਚ ਅੱਜ 10 ਜੁਲਾਈ ਨੂੰ ਮੋਹਾਲੀ ਅਦਾਲਤ ਵਿੱਚ ਕੇਸ ਦੀ ਸੁਣਵਾਈ ਹੋਈ ਸੀ। ਇਹ ਸੁਣਵਾਈ CBI ਦੇ ਵਿਸ਼ੇਸ਼ ਜੱਜ G.S ਸੇਖੋਂ ਦੀ ਅਦਾਲਤ ਵਿੱਚ ਹੋਈ। ਇਸ ਮੌਕੇ CBI ਨੇ ਅਦਾਲਤ ਤੋਂ ਮੰਗ ਕੀਤੀ ਹੈ ਕਿ ਪੰਜਾਬ ਪੁਲਿਸ ਦੀ SIT

Read More