ਕਿਸਾਨ ਆਗੂ ਲੱਖੋਵਾਲ ਦੇ ਘਰ CBI ਦੀ ਰੇਡ ! ਘਰ,ਪੈਟਰੋਲ ਪੰਪ ਤੇ ਕੋਲਡ ਸਟੋਰੇਜ ਤੋਂ ਦਸਤਾਵੇਜ਼ ਜ਼ਬਤ !
ਹੋਰ ਆਗੂਆਂ ਦੇ ਘਰਾਂ 'ਤੇ ਵੀ ਸੀਬੀਆਈ ਦੀ ਰੇਡ
ਹੋਰ ਆਗੂਆਂ ਦੇ ਘਰਾਂ 'ਤੇ ਵੀ ਸੀਬੀਆਈ ਦੀ ਰੇਡ
CBI ਦੀ ਨਜ਼ਰ ਪੰਜਾਬ ਦੇ ਫੂਡ ਅਫਸਰਾਂ 'ਤੇ ਵੀ ਹੈ
SEL ਕੰਪਨੀ ਦੇ ਮਾਲਿਕ ਹਨ ਨੀਰਜ ਸਲੂਜਾ
ਸੁਖਪਾਲ ਖਹਿਰਾ ਨੇ ਕੇਜਰੀਵਾਲ ਨੂੰ ਜਨਤ ਤੌਰ 'ਤੇ ਮੁਆਫੀ ਮੰਗਣ ਦੀ ਨਸੀਹਤ ਦਿੱਤੀ
17 ਅਕਤੂਬਰ ਨੂੰ ਮਨੀਸ਼ ਸਿਸੋਦੀਆ ਨੂੰ CBI ਨੇ ਮੁੜ ਤੋਂ ਪੇਸ਼ ਹੋਣ ਲਈ ਬੁਲਾਇਆ ਹੈ ।
ਸੀਬੀਆਈ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਡਿਪਟੀ ਸੀਐਮ ਨੇ ਟਵੀਟ ਕੀਤਾ ਕਿ ਉਹ ਜਾਣਗੇ ਅਤੇ ਜਾਂਚ ਏਜੰਸੀ ਨੂੰ ਪੂਰਾ ਸਹਿਯੋਗ ਦੇਣਗੇ। ਮ
ਜੰਮੂ-ਕਸ਼ਮੀਰ ਪੁਲਿਸ, ਡੀਐਸਪੀ ਅਤੇ ਸੀਆਰਪੀਐਫ ਦੇ ਅਧਿਕਾਰੀਆਂ ਦੇ ਟਿਕਾਣਿਆਂ 'ਤੇ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਵਿੱਚ ਜੰਮੂ-ਕਸ਼ਮੀਰ ਐਸਐਸਬੀ ਪ੍ਰੀਖਿਆ ਨਾਲ ਜੁੜੇ ਅਧਿਕਾਰੀ ਖਾਲਿਦ ਜਹਾਂਗੀਰ ਅਤੇ ਅਸ਼ੋਕ ਕੁਮਾਰ ਦਾ ਕੰਪਲੈਕਸ ਵੀ ਸ਼ਾਮਲ ਹੈ।
‘ਦ ਖ਼ਾਲਸ ਬਿਊਰੋ (ਸ੍ਰੀ ਅੰਮ੍ਰਿਤਸਰ ਸਾਹਿਬ):- ਜੁਲਾਈ 2017 ਦੌਰਾਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਗਏ 8 ਸ਼ਰਧਾਲੂ ਵਾਹਨ ਦੁਰਘਟਨਾਗ੍ਰਸਤ ਹੋਣ ਕਾਰਨ ਲਾਪਤਾ ਹੋ ਗਏ ਸਨ। ਹੁਣ ਸੀਬੀਆਈ ਨੇ ਇਹ ਸ਼ਰਧਾਲੂਆਂ ਦੇ ਪਰਿਵਾਰਾਂ ਤੋਂ ਪੁੱਛਗਿੱਛ ਕੀਤੀ ਹੈ। ਇਹ ਸਾਰੇ ਸ਼ਰਧਾਲੂ ਕਸਬਾ ਮਹਿਤਾ ਅਤੇ ਨੇੜਲੇ ਪਿੰਡਾਂ ਦੇ ਵਾਸੀ ਸਨ, ਜੋ ਇਕੱਠੇ ਯਾਤਰਾ ’ਤੇ ਗਏ ਸਨ। ਇਸ
‘ਦ ਖ਼ਾਲਸ ਬਿਊਰੋ:- ਜਿਲ੍ਹਾ ਰੂਪਨਗਰ ਵਿੱਚ ਨਾਜਾਇਜ਼ ਮਾਈਨਿੰਗ ਮਾਮਲਿਆਂ ਨੂੰ ਲੈ ਕੇ ਹਾਈਕੋਰਟ ਨੇ CBI ਜਾਂਚ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਹਾਈਕੋਰਟ ਦੇ ਇਸ ਫੈਸਲੇ ਦਾ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਸੁਆਗਤ ਕੀਤਾ ਹੈ। ਚੀਮਾ ਨੇ ਕਿਹਾ ਕਿ ਇਹ ਮਾਮਲਾ ਸਿਰਫ ਰੋਪੜ ਤੱਕ ਹੀ ਸੀਮਤ ਨਹੀਂ ਹੈ, ਬਲਕਿ ਪੰਜਾਬ ਦੇ
‘ਦ ਖ਼ਾਲਸ ਬਿਊਰੋ:- ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦੇ ਮਾਮਲੇ ‘ਚ ਜਿੱਥੇ ਵਿਰੋਧੀ ਧਿਰਾ ਵੱਲੋਂ ਕੈਪਟਨ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ ਉੱਥੇ ਹੀ ਕਾਂਗਰਸ ਦੇ ਦੋ ਸਾਂਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋਂ ਇਹ ਦੋਵੇਂ ਲੀਡਰ ਪਿਛਲੇ ਕਈ ਦਿਨਾਂ ਤੋਂ ਆਪਣੀ ਹੀ ਸਰਕਾਰ ‘ਤੇ ਨਿਸ਼ਾਨੇ ਸਾਧ ਰਹੇ ਹਨ। ਅੱਜ ਰਾਜ ਸਭਾ