ਸੀਬੀਐਸਈ ਦੀ 10ਵੀਂ-12ਵੀਂ ਜਮਾਤ ਤੋਂ ਲੈ ਕੇ ਬੋਰਡ ਦੀਆਂ ਪ੍ਰੀਖਿਆਵਾਂ 26 ਅਪ੍ਰੈਲ ਤੋਂ ਸ਼ੁਰੂ
‘ਦ ਖ਼ਾਲਸ ਬਿਊਰੋ :ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਨੇ 10ਵੀਂ ਅਤੇ 12ਵੀਂ ਜਮਾਤ ਲਈ ਟਰਮ 2 ਦੀਆਂ ਬੋਰਡ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਸੀਬੀਐਸਈ ਨੇ ਇੱਕ ਜਾਣਕਾਰੀ ਵਿੱਚ ਕਿਹਾ ਹੈ ਕਿ ਇਹ ਪ੍ਰੀਖਿਆਵਾਂ 26 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ। 10ਵੀਂ ਜਮਾਤ ਦੀ ਪ੍ਰੀਖਿਆ 24 ਜੂਨ ਅਤੇ 12ਵੀਂ ਜਮਾਤ ਦੀ ਪ੍ਰੀਖਿਆ 15 ਜੂਨ ਨੂੰ