ਹੁਣ ਸਰਕਾਰੀ ਦਫ਼ਤਰਾਂ ’ਤੇ ਰਹੇਗੀ ਸਰਕਾਰੀ ਦੀ ਨਜ਼ਰ, ਪੰਜਾਬ ਦੀਆਂ ਤਹਿਸੀਲਾਂ ’ਚ ਲੱਗਣਗੇ CCTV
ਮੁਹਾਲੀ : ਹੁਣ ਪੰਜਾਬ ਦੀਆਂ ਤਹਿਸੀਲਾਂ ਸੀਸੀਟੀਵੀ ਦੀ ਨਿਗਰਾਨੀ ਹੇਠ ਹੋਣਗੀਆਂ। ਇਸ ਨੂੰ ਲੈ ਕੇ ਮਾਨ ਸਰਕਾਰ ਦੇ ਵੱਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਸੂਬੇ ਦੀਆਂ ਸਾਰੀਆਂ ਤਹਿਸੀਲਾਂ ਵਿੱਚ ਹੁਣ ਸੀਸੀਟੀਵੀ ਕੈਮਰੇ ਲਗਾਏ ਜਾਣਗੇ। ਸਰਕਾਰ ਵੱਲੋਂ ਰਾਜ ਦੇ ਹਰ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ ਦਫਤਰ ਵਿੱਚ ਚਾਰ ਸੀ.ਸੀ.ਟੀ.ਵੀ. ਕੈਮਰੇ ਲਗਵਾਏ ਗਏ ਹਨ। ਹੁਕਮਾਂ ਮੁਤਾਬਿਕ ਪਟਵਾਰੀ ਅਤੇ ਤਹਿਸੀਲ ਦੇ