ਮੂਸੇਵਾਲਾ ਦੇ ਕਤ ਲ ਤੋਂ ਬਾਅਦ ਸਭ ਨੂੰ ਪਏ ਆਪਣੀ ਜਾਨ ਦੇ ਲਾਲੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੀ ਤਿਹਾੜ ਜੇਲ੍ਹ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਦਿੱਲੀ ਹਾਈਕੋਰਟ ਤੋਂ ਸੁਰੱਖਿਆ ਦੀ ਮੰਗ ਕਰਨ ਵਾਲੀ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ। ਬਿਸ਼ਨੋਈ ਦੇ ਵਕੀਲ ਨੇ ਕਿਹਾ ਹੈ ਕਿ ਸੁਰੱਖਿਆ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਰਜੀ ਦਾਖਲ ਕਰਨਗੇ। ਬਿਸ਼ਨੋਈ ਨੇ ਪੰਜਾਬ ਪੁਲਿਸ ਦੇ ਐਨਕਾਊਂਟਰ ਦੇ