India

Breaking News-ਡਰਾਇਵਿੰਗ ਲਾਇਸੈਂਸ, ਆਰਸੀ ਤੇ ਪਰਮਿਟ ਸਣੇ ਹੋਰ ਮੋਟਰ ਵਾਹਨ ਦੇ ਦਸਤਾਵੇਜ਼ਾਂ ਦੀ ਮਿਆਦ 30 ਸਤੰਬਰ ਤੱਕ ਵਧੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੇਂਦਰੀ ਸੜਕ ਦੇ ਆਵਾਜਾਈ ਮੰਤਰਾਲੇ ਨੇ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਮੋਟਰ ਵਾਹਨ ਦੇ ਦਸਤਾਵੇਜ਼ਾਂ, ਜਿਵੇਂ ਕਿ ਡਰਾਈਵਿੰਗ ਲਾਇਸੈਂਸ (ਡੀਐਲ), ਰਜਿਸਟ੍ਰੇਸ਼ਨ ਸਰਟੀਫਿਕੇਟ (ਆਰਸੀ) ਅਤੇ ਪਰਮਿਟ ਦੀ ਮਿਆਦ ਨੂੰ 30 ਸਤੰਬਰ 2021 ਤੱਕ ਵਧਾ ਦਿੱਤਾ ਹੈ। ਇਸ ਸੰਬੰਧ ਵਿੱਚ ਇਕ ਪੱਤਰ ਜਾਰੀ ਕਰਦਿਆਂ ਮੰਤਰਾਲੇ ਨੇ ਕਿਹਾ ਹੈ ਕਿ ਇਸ ਵਿੱਚ ਉਹ

Read More