India Punjab

ਕੇਂਦਰ ਸਰਕਾਰ ਨੇ ਬਾਜਰੇ ਤੇ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਇਆ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੇ ਫਾਇਦੇ ਲਈ ਕਈ ਅਹਿਮ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਅੱਜ ਕੈਬਨਿਟ ਦੀ ਬੈਠਕ ਵਿੱਚ ਸਰਕਾਰ ਨੇ ਸਾਲ 2021-22 ਲਈ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) 72 ਰੁਪਏ ਵਧਾ ਕੇ 1,940 ਪ੍ਰਤੀ ਕੁਇੰਟਲ ਕਰ ਦਿੱਤਾ ਹੈ।ਜਦੋਂਕਿ

Read More