ਨੋ ਰੈਂਕ ਵਨ ਪੈਨਸ਼ਨ ਮਾਮਲਾ : ਸੁਪਰੀਮ ਕੋਰਟ ਦੀ ਕੇਂਦਰ ਨੂੰ ਫਟਕਾਰ,ਨੋਟੀਫਿਕੇਸ਼ਨ ਵਾਪਸ ਲੈਣ ਲਈ ਕਿਹਾ
ਦਿੱਲੀ : ਨੋ ਰੈਂਕ ਵਨ ਪੈਨਸ਼ਨ (ਓਆਰਓਪੀ) ਨੀਤੀ ਤਹਿਤ ਪੈਨਸ਼ਨ ਦੇ ਭੁਗਤਾਨ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਇੱਕ ਵਾਰ ਫਿਰ ਸਪੱਸ਼ਟ ਕੀਤਾ ਹੈ ਕਿ ਪੈਨਸ਼ਨ ਦੇ ਬਕਾਏ ਨੂੰ ਕਿਸ਼ਤਾਂ ਵਿੱਚ ਅਦਾ ਕਰਨ ਲਈ ਨੋਟੀਫਿਕੇਸ਼ਨ ਵਾਪਸ ਲੈਣਾ ਹੋਵੇਗਾ। ਸੀਜੇਆਈ ਡੀਵਾਈ ਚੰਦਰਚੂੜ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਰੱਖਿਆ ਮੰਤਰਾਲਾ ਕਾਨੂੰਨ ਨੂੰ ਆਪਣੇ ਹੱਥਾਂ