Supreme Court ਨੇ ਦਿੱਤੀ ਕੇਂਦਰ ਸਰਕਾਰ ਨੂੰ ਵੱਡੀ ਰਾਹਤ,ਪਟੀਸ਼ਨਾਂ ਦੀ ਸੁਣਵਾਈ ਤੋਂ ਬਾਅਦ ਆਇਆ ਫੈਸਲਾ
ਦਿੱਲੀ : ਕੇਂਦਰ ਸਰਕਾਰ ਨੂੰ ਵੱਡੀ ਰਾਹਤ ਦਿੰਦੇ ਹੋਏ ਸੁਪਰੀਮ ਕੋਰਟ ਨੇ ਨੋਟਬੰਦੀ ਨੂੰ ਜਾਇਜ਼ ਕਰਾਰ ਕਰ ਦਿੱਤਾ ਹੈ ਤੇ ਇਸ ਦੇ ਖਿਲਾਫ ਦਾਇਰ ਕੀਤੀਆਂ ਗਈਆਂ ਸਾਰੀਆਂ 58 ਪਟੀਸ਼ਨਾਂ ਨੂੰ ਖਾਰਿਜ਼ ਕਰ ਦਿੱਤਾ ਹੈ। 1,000 ਅਤੇ 500 ਰੁਪਏ ਦੇ ਕਰੰਸੀ ਨੋਟਾਂ ‘ਤੇ ਪਾਬੰਦੀ ਲਗਾਉਣ ਦੇ ਕੇਂਦਰ ਦੇ ਨਵੰਬਰ 2016 ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ