ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਯਾਤਰੀ ਰੇਲਾਂ ਚਲਾਉਣ ਦੀ ਨਹੀਂ ਦਿੱਤੀ ਇਜਾਜ਼ਤ
‘ਦ ਖ਼ਾਲਸ ਬਿਊਰੋਂ :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ‘ਸਾਡੀ ਜਥੇਬੰਦੀ ਵੱਲੋਂ ਰੇਲੇ ਰੋਕੋ ਅੰਦੋਲਨ ਵਾਪਿਸ ਨਹੀਂ ਲਿਆ ਗਿਆ ਅਤੇ ਸਾਡੀ ਅੱਜ ਵੀ ਯਾਤਰੀ ਰੇਲਾਂ ਚਲਾਉਣ ਤੋਂ ਪਹਿਲਾਂ ਮਾਲ ਗੱਡੀਆਂ ਚਲਾਉਣ ਦੀ ਮੰਗ ਹੈ। ਜਦੋਂ ਅਸੀਂ ਆਪਣੀ ਸੂਬਾ ਕਮੇਟੀ ਦੀ ਮੀਟਿੰਗ ਕਰਾਂਗੇ, ਉਸ ਵਿੱਚ ਵਿਚਾਰਾਂਗੇ