ਭਾਰਤੀ ਮੂਲ ਦੇ ਅਮਰੀਕੀ ਬਸ਼ਿੰਦਿਆਂ ਨੂੰ ਕੇਂਦਰ ਸਰਕਾਰ ਨੇ ਦਿੱਤਾ ਵੱਡਾ ਤੋਹਫਾ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਭਾਰਤੀ ਮੂਲ ਦੇ ਅਮਰੀਕੀ ਨਾਗਰਿਕਾਂ ਨੇ ਪਰਵਾਸੀ ਭਾਰਤੀ ਯਾਨੀ ਓਸੀਆਈ ਕਾਰਡ ਦੀ ਮਿਆਦ ਕਾਇਮ ਰੱਖਣ ਦੀ ਪ੍ਰਕਿਰਿਆ ਨੂੰ ਆਸਾਨ ਕਰਨ ਲਈ ਭਾਰਤ ਸਰਕਾਰ ਦਾ ਧੰਨਵਾਦ ਕੀਤਾ ਹੈ। ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਗਿਆ ਹੈ ਕਿ ਇਸ ਨਾਲ ਵਿਦੇਸ਼ਾਂ ਵਿਚ ਰਹਿਣ ਵਾਲੇ ਜ਼ਿਆਦਾ ਤੋਂ ਜ਼ਿਆਦਾ ਭਾਰਤੀ ਇਸ ਤਰ੍ਹਾਂ ਦੀ