ਕੇਂਦਰ ਨੇ ਕੀਤੀ ਡੈਮਾਂ ਦੀ ਸੁਰੱਖਿਆ ਸੀਆਈਐਸਐਫ ਦੇ ਹਵਾਲੇ
‘ਦ ਖ਼ਾਲਸ ਬਿਊਰੋ :ਕੇਂਦਰ ਸਰਕਾਰ ਨੇ ਡੈਮਾਂ ਦੀ ਸੁਰੱਖਿਆ ਨੂੰ ਕੇਂਦਰੀ ਬਲਾਂ ਦੇ ਹਵਾਲੇ ਕਰਨ ਦਾ ਫ਼ੈਸਲਾ ਲਿਆ ਹੈ। ਹੁਣ ਇਹਨਾਂ ਦੀ ਸੁਰੱਖਿਆ ਦਾ ਜਿੰਮਾ ਸੂਬੇ ਦੀ ਪੁਲਿਸ ਦਾ ਨਹੀਂ ਹੋਵੇਗਾ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਵੀ ਕੇਂਦਰੀ ਬਲਾਂ ਦੀ ਸੰਖਿਆ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪਹਿਲਾਂ ਇਨ੍ਹਾਂ ਪ੍ਰੋਜੈਕਟਾਂ ਦੀ ਸੁਰੱਖਿਆ ਪੰਜਾਬ ਅਤੇ ਹਿਮਾਚਲ ਪ੍ਰਦੇਸ਼