ਪੰਜਾਬ ਸਰਕਾਰ ਨੇ ਭੇਜੀ ਕੇਂਦਰੀ ਗ੍ਰਹਿ ਮੰਤਰਾਲੇ ਨੂੰ PM ਦੌਰੇ ਦੌਰਾਨ ਸੁਰੱਖਿਆ ਖਾਮੀਆਂ ਸੰਬੰਧੀ ਰਿਪੋਰਟ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ ਖਾਮੀਆਂ ਸੰਬੰਧੀ ਅੰਤਰਿਮ ਰਿਪੋਰਟ ਭੇਜ ਦਿੱਤੀ ਹੈ। ਪਿਛਲੇ ਸਾਲ ਪੰਜਾਬ ਫੇਰੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਹੋਈਆਂ ਕੁਝ ਕਥਿਤ ਖਾਮੀਆਂ ਨੂੰ ਲੈ ਕੇ ਕਾਫੀ ਹੰਗਾਮਾ ਮਚਿਆ ਸੀ। ਕੇਂਦਰ ਨੂੰ ਭੇਜੀ ਗਈ ਰਿਪੋਰਟ ਵਿੱਚ ਦੋਸ਼ੀ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਲਈ