ਭਾਰਤ ਸਰਕਾਰ ਨੇ ਯੂਰਪ, UK ਸਣੇ 12 ਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਲਈ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਕੋਰੋਨਾ ਦੇ ਨਵੇਂ ਵੇਰੀਐਂਟ ‘ਓਮਿਕਰੋਨ’ ਨੂੰ ਲੈ ਕੇ ਭਾਰਤ ਸਰਕਾਰ ਚੌਕਸ ਹੋ ਗਈ ਹੈ।ਕੇਂਦਰ ਸਰਕਾਰ ਨੇ ਦੂਜੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਨਵੀਆਂ ਗਾਈਡਲਾਈਨਸ ਜਾਰੀ ਕੀਤੀਆਂ ਹਨ, ਜੋ 1 ਦਸੰਬਰ ਤੋਂ ਲਾਗੂ ਹੋਣਗੀਆਂ। ਦੱਸ ਦੇਈਏ 12 ਦੇਸ਼ਾਂ ਨੂੰ ਰਿਸਕ ਕੈਟਾਗਰੀ ਵਾਲੇ ਦੇਸ਼ਾਂ ਵਿੱਚ ਸ਼ਾਮਲ ਕੀਤਾ ਗਿਆ ਹੈ, ਜਿਥੇ ਕੋਰੋਨਾ