ਬੋਰਡ ਪ੍ਰੀਖਿਆਵਾਂ-ਕੇਂਦਰ ਨੇ ਅੰਤਿਮ ਫੈਸਲਾ ਕਰਨ ਲਈ ਸੁਪਰੀਮ ਕੋਰਟ ਤੋਂ ਮੰਗਿਆਂ ਵੀਰਵਾਰ ਤੱਕ ਦਾ ਸਮਾਂ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-12 ਦੀਆਂ ਬੋਰਡ ਪ੍ਰੀਖਿਆਵਾਂ ਨੂੰ ਇਸ ਸਾਲ ਕਰਵਾਉਣ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਕੀਤੀ ਗਈ। ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਸਾਲ ਬੋਰਡ ਪ੍ਰੀਖਿਆਵਾਂ ਰੱਦ ਕਰਵਾਉਣ ਅਤੇ ਵਿਦਿਆਰਥੀਆਂ ਦੇ ਪਹਿਲਾਂ ਵਾਲੇ ਨੰਬਰਾਂ ਦੇ ਆਧਾਰ ‘ਤੇ ਹੀ ਉਨ੍ਹਾਂ ਦਾ ਮੁਲੰਕਣ ਕਰਨ ਲਈ ਚੰਗਾ