ਇਹ ਦਵਾਈਆਂ ਘਰ ‘ਚ ਰੱਖਣ ਨਾਲ ਹੀ ਜਾ ਸਕਦੀ ਹੈ ਜਾਨ
ਭਾਰਤ ਦੀ ਡਰੱਗ ਰੈਗੂਲੇਟਰੀ ਸੰਸਥਾ, ਕੇਂਦਰੀ ਡਰੱਗਸ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ (CDSCO), ਨੇ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਮਹੱਤਵਪੂਰਨ ਮਾਰਗਦਰਸ਼ਨ ਜਾਰੀ ਕੀਤਾ ਹੈ। ਇਸ ਵਿੱਚ 17 ਅਜਿਹੀਆਂ ਦਵਾਈਆਂ ਦੀ ਸੂਚੀ ਦਿੱਤੀ ਗਈ ਹੈ, ਜਿਨ੍ਹਾਂ ਦੀ ਮਿਆਦ ਖਤਮ ਹੋ ਚੁੱਕੀ ਹੋਵੇ ਜਾਂ ਜੋ ਵਰਤੋਂ ਵਿੱਚ ਨਾ ਹੋਣ। CDSCO ਅਨੁਸਾਰ, ਇਨ੍ਹਾਂ ਦਵਾਈਆਂ ਨੂੰ ਸਿੱਧਾ ਕੂੜੇਦਾਨ ਵਿੱਚ ਸੁੱਟਣ