ਅਯੁੱਧਿਆ 'ਚ 22 ਜਨਵਰੀ ਨੂੰ ਰਾਮ ਮੰਦਰ ਦੀ ਸਥਾਪਨਾ ਹੋਣੀ ਹੈ। ਇਸ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਦੇਸ਼ ਭਰ ਦੇ ਕੇਂਦਰੀ ਦਫ਼ਤਰਾਂ, ਸੰਸਥਾਵਾਂ ਅਤੇ ਉਦਯੋਗਿਕ ਅਦਾਰਿਆਂ ਵਿੱਚ ਅੱਧੇ ਦਿਨ ਦਾ ਐਲਾਨ ਕੀਤਾ ਹੈ।