ਬੱਚਿਆਂ ਨੂੰ ਸੋਸ਼ਲ ਮੀਡੀਆ ਲਈ ਲੈਣੀ ਪਵੇਗੀ ਇਜਾਜ਼ਤ, ਕੇਂਦਰ ਸਰਕਾਰ ਲਿਆਏਗੀ ਨਵੇਂ ਨਿਯਮ
ਨਵੀਂ ਦਿੱਲੀ: ਜੇਕਰ 18 ਸਾਲ ਤੋਂ ਘੱਟ ਉਮਰ ਦਾ ਬੱਚਾ ਸੋਸ਼ਲ ਮੀਡੀਆ ‘ਤੇ ਆਪਣਾ ਖਾਤਾ ਖੋਲ੍ਹਣਾ ਚਾਹੁੰਦਾ ਹੈ, ਤਾਂ ਉਸਨੂੰ ਹੁਣ ਆਪਣੇ ਮਾਤਾ-ਪਿਤਾ ਤੋਂ ਇਜਾਜ਼ਤ ਲੈਣੀ ਪਵੇਗੀ। ਕੇਂਦਰ ਸਰਕਾਰ ਜਲਦ ਹੀ ਇਸ ਸਬੰਧੀ ਨਵੇਂ ਨਿਯਮ ਲਿਆਉਣ ਜਾ ਰਹੀ ਹੈ। ਇਸ ਦੇ ਸਬੰਧ ਵਿੱਚ, ਕੇਂਦਰ ਨੇ ਸ਼ੁੱਕਰਵਾਰ ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਪਰਸਨਲ ਡਿਜੀਟਲ ਡੇਟਾ ਪ੍ਰੋਟੈਕਸ਼ਨ