ਕੇਂਦਰ ਸਰਕਾਰ ਨੇ ਯੂਟਿਊਬ ਚੈਨਲਾਂ ‘ਤੇ ਲਾਈ ਪਾਬੰਦੀ
‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਵੱਲੋਂ ਝੂਠੀਆਂ ਖਬਰਾਂ ਚਲਾਉਣ ਵਾਲੇ 16 ਯੂਟਿਊਬ ਚੈਨਲਾਂ ਉਤੇ ਪਾਬੰਦੀ ਲਗਾ ਦਿੱਤੀ ਗਈ ਹੈ। ਭਾਰਤ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਭਾਰਤ ਦੇ 10 ਅਤੇ ਪਾਕਿਸਤਾਨ ਦੇ 6 ਯੂਟਿਊਬ ਚੈਨਲਾਂ ਨੂੰ ਬੰਦ ਕੀਤਾ ਗਿਆ ਹੈ। ਇਨ੍ਹਾਂ ਸਾਰੇ ਚੈਨਲਾਂ ਦੀ ਵਿਊਸ਼ਿਪ ਕਰੀਬ 68 ਕਰੋੜ ਬਣਦੀ ਸੀ। ਸਰਕਾਰ ਦਾ ਕਹਿਣਾ ਹੈ ਕਿ