ਕੇਂਦਰ ਸਰਕਾਰ ਨੇ ਡੀਜ਼ਲ ਅਤੇ ਪੈਟਰੋਲ ‘ਤੇ ਐਕਸਾਈਜ਼ ਡਿਊਟੀ ਘਟਾਈ
‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਨੇ ਆਮ ਲੋਕਾਂ ਨੂੰ ਰਾਹਤ ਦਿੰਦਿਆਂ ਪੈਟਰੋਲ-ਡੀਜ਼ਲ ਤੋਂ ਐਕਸਾਈਜ਼ ਡਿਊਟੀ (ਘਟਾ ਦਿੱਤੀ ਹੈ। ਇਸ ਨਾਲ ਪੈਟਰੋਲ ਹੁਣ 9.5 ਰੁਪਏ ਪ੍ਰਤੀ ਲਿਟਰ ਤੇ ਡੀਜ਼ਲ 7 ਰੁਪਏ ਪ੍ਰਤੀ ਲਿਟਰ ਸਸਤਾ ਹੋ ਗਿਆ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਇਸ ਬਾਰੇ ਟਵੀਟ ਕਰਦਿਆਂ ਕਿਹਾ ਕਿ “ਅਸੀਂ ਪੈਟਰੋਲ ‘ਤੇ 8 ਰੁਪਏ ਪ੍ਰਤੀ