ਪੂਰੇ ਮੁਲਕ ‘ਚ ਕਿਸਾਨਾਂ ਦਾ ਪ੍ਰਦਰਸ਼ਨ, WTO , ਕਾਰਪੋਰੇਟ ਘਰਾਣਿਆਂ ਅਤੇ ਕੇਂਦਰ ਸਰਕਾਰ ਦੇ ਫੂਕਣਗੇ ਪੁਤਲੇ…
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਦੋਹਾਂ ਫਾਰਮਾਂ ਵੱਲੋਂ ਅੱਜ ਦੇਸ਼ ਭਰ ਵਿੱਚ WTO ਅਤੇ ਕਾਰਪੋਰੇਟ ਘਰਾਣਿਆਂ ਦੀਆਂ ਅਰਥੀਆਂ ਫੂਕੀਆਂ ਜਾਣਗੀਆਂ। ਪੰ
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਦੋਹਾਂ ਫਾਰਮਾਂ ਵੱਲੋਂ ਅੱਜ ਦੇਸ਼ ਭਰ ਵਿੱਚ WTO ਅਤੇ ਕਾਰਪੋਰੇਟ ਘਰਾਣਿਆਂ ਦੀਆਂ ਅਰਥੀਆਂ ਫੂਕੀਆਂ ਜਾਣਗੀਆਂ। ਪੰ
ਚੰਡੀਗੜ੍ਹ : ਦੇਰ ਰਾਤ ਚੰਡੀਗੜ੍ਹ ਵਿਚ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਹੋਈ ਤੀਜੇ ਦੌਰ ਦੀ ਗੱਲਬਾਤ ਵੀ ਬੇਸਿੱਟਾ ਰਹੀ। ਹੁਣ ਐਤਵਾਰ ਨੂੰ ਦੁਬਾਰਾ ਮੀਟਿੰਗ ਹੋਵੇਗੀ। ਉਦੋਂ ਤਕ ਦੋਵਾਂ ਧਿਰਾਂ ਨੇ ਸ਼ਾਂਤੀ ਬਣਾਈ ਰੱਖਣ ਦਾ ਭਰੋਸਾ ਦਿੱਤਾ ਹੈ। ਮੀਟਿੰਗ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪੀਯੂਸ਼ ਗੋਇਲ, ਨਿਤਿਆਨੰਦ
ਕੇਂਦਰ ਸਰਕਾਰ ਵੱਲੋਂ 26 ਜਨਵਰੀ ਨੂੰ ਪੰਜਾਬ ਪੁਲਿਸ ਦੇ 25 ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਜਾਵੇਗਾ।
ਚੰਡੀਗੜ੍ਹ : ਕੇਂਦਰ ਨੇ ਭਾਖੜਾ ਡੈਮ ਮੈਨੇਜਮੈਂਟ ਬੋਰਡ (ਬੀਬੀਐਮਬੀ) ਤੋਂ ਪਾਣੀ ਲੈਣ ਲਈ ਹਿਮਾਚਲ ਪ੍ਰਦੇਸ਼ ਲਈ ਐਨਓਸੀ ਦੀ ਸ਼ਰਤ ਨੂੰ ਰੱਦ ਕਰ ਦਿੱਤਾ ਹੈ। ਹਾਲਾਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਇਸ ‘ਤੇ ਇਤਰਾਜ਼ ਜਤਾਇਆ ਹੈ। ਐਨਓਸੀ ਦੀ ਛੋਟ ਮਿਲਣ ਤੋਂ ਬਾਅਦ, ਹਿਮਾਚਲ ਭਾਨਖੜਾ ਡੈਮ, ਬਿਆਸ ਸਤਲੁਜ ਲਿੰਕ
2021 ’ਚ ਖ਼ੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਗਿਣਤੀ ਪਿਛਲੇ ਪੰਜ ਸਾਲਾਂ ਵਿਚ ਸਭ ਤੋਂ ਵੱਧ ਹੈ।
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵਲੋਂ ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਕੇਂਦਰ ਨੇ ਸੀਐੱਮ ਮਾਨ ਨੂੰ Z+ ਕੈਟਾਗਿਰੀ ਦੀ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਸੀ। ਰਿਪੋਰਟ ਮੁਤਾਬਕ ਸੀਐਮ ਨੇ ਇਸ ਸਬੰਧੀ ਕੇਂਦਰ ਨੂੰ ਚਿੱਠੀ ਲਿਖੀ ਹੈ ਕਿ ਪੰਜਾਬ ਪੁਲਿਸ ਦੀ ਟੀਮ ਉਨ੍ਹਾਂ
ਚੰਡੀਗੜ੍ਹ ਅਤੇ ਦਿੱਲੀ ਤੋਂ ਅਕਾਸ਼ਬਾਣੀ ਤੋਂ ਪੰਜਾਬੀ ਦੀਆਂ ਖ਼ਬਰਾਂ ਬੰਦ ਕਰਨ ਦਾ ਪੰਜਾਬੀ ਸੱਥ ਨੇ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨੂੰ ਪੰਜਾਬ ਨਾਲ ਇੱਕ ਹੋਰ ਧੱਕਾ ਕਰਾਰ ਦਿੱਤਾ ਹੈ।
ਨਵੀਂ ਦਿੱਲੀ : ਕੇਂਦਰ ਸਰਕਾਰ ਨੇ 14 ਮੋਬਾਈਲ ਮੈਸੇਂਜਰ ਐਪਸ ਨੂੰ ਬਲਾਕ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀ ਇਨ੍ਹਾਂ ਮੋਬਾਈਲ ਮੈਸੇਂਜਰ ਐਪਸ ਦੀ ਵਰਤੋਂ ਪਾਕਿਸਤਾਨ ‘ਚ ਬੈਠੇ ਅੱਤਵਾਦੀ ਹੈਂਡਲਰਾਂ ਤੋਂ ਸੰਦੇਸ਼ ਪ੍ਰਾਪਤ ਕਰਨ ਅਤੇ ਲੋਕਾਂ ‘ਚ ਫੈਲਾਉਣ ਲਈ ਕਰ ਰਹੇ ਸਨ। ਦਰਅਸਲ, ਖੁਫੀਆ ਏਜੰਸੀਆਂ ਤੋਂ ਇਨਪੁਟ ਮਿਲਣ ਤੋਂ ਬਾਅਦ ਕੇਂਦਰ ਸਰਕਾਰ ਨੇ
ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਗੁਣਵੱਤ ਦੇ ਹਿਸਾਬ ਨਾਲ ਕਣਕ ਦੇ ਭਾਅ ਵਿੱਚ ਕੀਤੀ ਗਈ ਕਟੌਤੀ ਨੂੰ ਲੈ ਕੇ ਕਿਸਾਨਾਂ ਵਿੱਚ ਰੋਸ ਹੈ। ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਅੱਜ ਪੰਜਾਬ ਭਰ ‘ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਰੇਲ ਪਟੜੀਆਂ ‘ਤੇ ਧਰਨਾ ਦੇਣਗੀਆਂ। ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਆਵਾਜਾਈ ਪ੍ਰਭਾਵਿਤ ਰਹੇਗੀ। ਪੰਜਾਬ ‘ਚ
ਕਣਕ ਦੀ ਗੁਣਵੱਤਾ ਦੇ ਬਹਾਨੇ ਮੋਦੀ ਸਰਕਾਰ ਦੇ ਤਾਜ਼ਾ ਫ਼ੈਸਲੇ ਦਾ ਹਰ ਪੱਧਰ 'ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਵਿਰੋਧ ਕੀਤਾ ਜਾਵੇਗਾ।