ਕੇਂਦਰ ਵੱਲੋਂ ਪੰਜਾਬ ‘ਤੇ ਨਵਾਂ ਕੱਟ, ਸੂਬੇ ਨੂੰ ਝੱਲਣਾ ਪਵੇਗਾ ਹਰ ਸਾਲ 3200 ਕਰੋੜ ਰੁਪਏ ਦਾ ਵਿੱਤੀ ਨੁਕਸਾਨ…
ਇਸ ਨਵੇਂ ਫੈਸਲੇ ਨਾਲ ਪੰਜਾਬ ਨੂੰ ਸਾਲਾਨਾ 3200 ਕਰੋੜ ਦਾ ਵਿੱਤੀ ਨੁਕਸਾਨ ਝੱਲਣਾ ਪਵੇਗਾ। ਪਹਿਲਾਂ ਤੋਂ ਹੀ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਪੰਜਾਬ ਸਰਕਾਰ ਲਈ ਇਹ ਵੱਡੀ ਝਟਕਾ ਹੈ।
ਇਸ ਨਵੇਂ ਫੈਸਲੇ ਨਾਲ ਪੰਜਾਬ ਨੂੰ ਸਾਲਾਨਾ 3200 ਕਰੋੜ ਦਾ ਵਿੱਤੀ ਨੁਕਸਾਨ ਝੱਲਣਾ ਪਵੇਗਾ। ਪਹਿਲਾਂ ਤੋਂ ਹੀ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਪੰਜਾਬ ਸਰਕਾਰ ਲਈ ਇਹ ਵੱਡੀ ਝਟਕਾ ਹੈ।
ਸੰਯੁਕਤ ਕਿਸਾਨ ਮੋਰਚੇ(Samyukt Kisan Morcha )ਨੇ ਬਜਟ ਨੂੰ ਦੇਸ਼ ਦੇ ਇਤਿਹਾਸ 'ਚ ਸਭ ਤੋਂ ਵੱਧ ਕਿਸਾਨ ਵਿਰੋਧੀ ਐਲਾਨਿਆ ਹੈ।
Budget 2023 -ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਸਰਕਾਰ ਬਜਟ 'ਚ ਕਿਸਾਨਾਂ ਲਈ ਕਈ ਵੱਡੇ ਐਲਾਨ ਕਰ ਸਕਦੀ ਹੈ।
ਨਵੀਂ ਦਿੱਲੀ : ਦੇਸ਼ ਦੀ ਸਰਬ ਉੱਥ ਅਦਾਲਤ ਸੁਪਰੀਮ ਕੋਰਟ ਨੇ ਮੈਰੀਟਲ ਰੇਪ ਨੂੰ ਅਪਰਾਧਿਕ ਬਣਾਉਣ ਨਾਲ ਜੁੜੀਆਂ ਪਟੀਸ਼ਨਾਂ ‘ਤੇ ਕੇਂਦਰ ਸਰਕਾਰ ਤੋਂ 15 ਫਰਵਰੀ ਤੱਕ ਜਵਾਬ ਮੰਗਿਆ ਹੈ। ਸੁਣਵਾਈ ਦੌਰਾਨ ਕੇਂਦਰ ਸਰਕਾਰ ਦੀ ਨੁਮਾਇੰਦਗੀ ਕਰਦੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਇਸ ਨੂੰ ਅਪਰਾਧਿਕ ਬਣਾਉਣ ਦੇ ਨਾ ਸਿਰਫ਼ ਨਿਆਂਇਕ ਸਗੋਂ ਸਮਾਜਿਕ ਨਤੀਜੇ ਵੀ
ਸਰਕਾਰ ਨੂੰ ਤਾੜਦਿਆਂ ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ ਅਜਿਹੀ ਫੈਕਟਰੀ ਲਗਾ ਕੇ ਮਨੁੱਖਤਾ ਦਾ ਘਾਣ ਕੀਤਾ ਜਾ ਰਿਹਾ ਹੈ ਅਤੇ ਅਜਿਹੀ ਫੈਕਟਰੀ ਲਗਾ ਕੇ ਪੰਜਾਬ ਦੇ ਲੋਕਾਂ ਦੀ ਨਸਲਕੁਸ਼ੀ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਵਪਾਰ ਨਾਲ ਪੰਜਾਬ ਦੇ ਸਿੱਖ ਭਾਈਚਾਰੇ ਨੂੰ ਵਧੇਰੇ ਲਾਭ ਹੋਵੇਗਾ, ਇਸੇ ਕਰਕੇ ਕੇਂਦਰ ਵੱਲੋਂ ਇਸ ਦੀ ਖੁੱਲ੍ਹ ਨਹੀਂ ਦਿੱਤੀ ਜਾ ਰਹੀ।
ਦਰੀ ਗ੍ਰਹਿ ਮੰਤਰਾਲੇ ਨੇ ਗੈਂਗਸਟਰ ਅਰਸ਼ਦੀਪ ਸਿੰਘ ਗਿੱਲ ਉਰਫ਼ ਅਰਸ਼ ਡਾਲਾ ਨੂੰ ਗ਼ੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ, 1967 ਤਹਿਤ ਅਤਿਵਾਦੀ ਗਤੀਵਿਧੀਆਂ ਕਤਲ, ਫਿਰੌਤੀ ਅਤੇ ਮਿਥ ਕੇ ਹੱਤਿਆ ਕਰਨ ਦੇ ਦੋਸ਼ਾਂ ਹੇਠ ਅਤਿਵਾਦੀ ਵਜੋਂ ਨਾਮਜ਼ਦ ਕੀਤਾ ਹੈ।
‘ਦ ਖ਼ਾਲਸ ਬਿਊਰੋ : ਸੂਬਿਆਂ ਦੇ ਆਪਸੀ ਸਹਿਯੋਗ ਤੇ ਪਾਣੀਆਂ ਦੀ ਸੰਭਾਲ ਲਈ ਨਿੱਜੀ ਨਿਵੇਸ਼ ਦੀ ਗੱਲ ਸਬੰਧੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਗਏ ਬਿਆਨ ਦਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਸਰਵਣ ਸਿੰਘ ਪੰਧੇਰ ਨੇ ਵਿਰੋਧ ਕੀਤਾ ਹੈ ਤੇ ਕਿਹਾ ਹੈ ਕਿ ਪਹਿਲਾਂ ਤੋਂ ਹੀ ਨਿੱਜੀ ਨਿਵੇਸ਼ ਵਾਲੇ ਖੇਤਰਾਂ ਵਿੱਚ
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਆਪਣੇ ਹਮਰੁਤਬਾ ਮਨੋਹਰ ਲਾਲ ਖੱਟਰ ਨਾਲ ਮੀਟਿੰਗ ਦੌਰਾਨ ਯਮੁਨਾ ਦੇ ਪਾਣੀਆਂ ’ਤੇ ਹੱਕ ਜਤਾਉਂਦਿਆਂ ਸੂਬੇ ਦੇ ਹਿੱਸੇ ਦੀ ਮੰਗ ਕੀਤੀ ਸੀ।
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਤੇ ਅਮਿਤ ਸ਼ਾਹ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇਣ ਦਾ ਦੋਸ਼ ਲਗਾਇਆ ਹੈ।