Punjab

ਖੇਤੀ ਆਰਡੀਨੈਂਸਾਂ ਖਿਲਾਫ਼ ਕਿਸਾਨਾਂ ਨੇ ਅਗਲੀ ਰਣਨੀਤੀ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ:- ਕੇਂਦਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਆਰਡੀਨੈਂਸਾਂ ਅਤੇ ਬਿਜਲੀ ਬਿੱਲਾਂ ਖਿਲਾਫ ਭਾਰਤੀ ਕਿਸਾਨ ਯੂਨੀਅਨ ਦੇ ਸੱਦੇ ‘ਤੇ ਕਿਸਾਨਾਂ ਵੱਲੋਂ 5 ਦਿਨ ਪਿੰਡ-ਪਿੰਡ ਕੀਤੀ ਨਾਕਾਬੰਦੀ ਦੌਰਾਨ ਕੇਂਦਰ ਸਰਕਾਰ  ਖਿਲਾਫ ਧਰਨੇ ਦਿੱਤੇ ਗਏ। ਜਿਸ ਤੋਂ ਬਾਅਦ ਹੁਣ ਕਿਸਾਨਾਂ ਨੇ ਅਗਲੇ ਪ੍ਰੋਗਰਾਮਾਂ ਦੇ ਐਲਾਨ ਕਰ ਦਿੱਤੇ ਹਨ। 7 ਸਤੰਬਰ ਨੂੰ ਸਾਰੇ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰ

Read More
India Punjab

ਪਰਾਲੀ ਸਾੜਨ ਨੂੰ ਰੋਕਣ ਲਈ ਕੀਤੇ ਪ੍ਰਬੰਧਾਂ ਬਾਰੇ ਅੱਜ ਸੁਪਰੀਮ ਕੋਰਟ ‘ਚ ਹੋਈ ਸੁਣਵਾਈ

‘ਦ ਖ਼ਾਲਸ ਬਿਊਰੋ:- 1 ਅਗਸਤ ਨੂੰ ਸੁਪਰੀਮ ਕੋਰਟ ਨੇ ਕਿਸਾਨਾਂ ਵੱਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਦਿੱਲੀ, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੀਆਂ ਸਰਕਾਰਾਂ ਨੂੰ ਉਨ੍ਹਾਂ ਦੁਆਰਾ ਕੀਤੇ ਪ੍ਰਬੰਧਾਂ ਬਾਰੇ ਪੁੱਛਿਆ ਸੀ ਜਿਸ ਨੂੰ ਲੈ ਕੇ ਅੱਜ 10 ਅਗਸਤ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਹੈ। ਪੰਜਾਬ ਪਹਿਲਾ ਸੂਬਾ ਹੈ ਜਿਸ

Read More
India Punjab

ਹਾਈਕੋਰਟ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ, ਪੈਟਰੋਲ-ਡੀਜ਼ਲ ‘ਤੇ ਲਾਏ ਵਾਧੂ ਟੈਕਸ ਬਾਰੇ ਮੰਗਿਆ ਜਵਾਬ

‘ਦ ਖ਼ਾਲਸ ਬਿਊਰੋ:- ਕੋਰੋਨਾ ਸੰਕਟ ਦੌਰਾਨ ਪਿਛਲੇ ਕਈ ਹਫਤਿਆਂ ਤੋਂ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੇ ਲੋਕਾਂ ਦੀਆਂ ਜੇਬਾਂ ਖਾਲੀ ਕਰ ਦਿੱਤੀਆਂ ਹਨ। ਉਥੇ ਹੀ ਹੁਣ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ‘ਚ ਕੀਤੇ ਗਏ ਵਾਧੇ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਨੇ ਕੇਦਰ ਅਤੇ ਪੰਜਾਬ ਸਰਕਾਰ ‘ਤੇ ਭਾਰੀ ਟੈਕਸ ਲਾਏ ਜਾਣ ‘ਤੇ ਨੋਟਿਸ

Read More
India Punjab

ਖੇਤੀ ਆਰਡੀਨੈਂਸਾਂ ਖ਼ਿਲਾਫ਼ ਟਰੈਕਟਰਾਂ ‘ਤੇ ਚੜ੍ਹ ਕਿਸਾਨਾਂ ਨੇ ਕੇਂਦਰ ਦਾ ਕੀਤਾ ਸਖ਼ਤ ਵਿਰੋਧ, ਸਿੱਧੇ ਰਾਸ਼ਟਰਪਤੀ ਨੂੰ ਭੇਜੇ ਨੋਟਿਸ

‘ਦ ਖ਼ਾਲਸ ਬਿਊਰੋ:- ਅੱਜ ਪੰਜਾਬ ਦੇ ਕਈ ਜਿਲ੍ਹਿਆ ਵਿੱਚ ਭਾਰਤੀ ਕਿਸਾਨ ਯੂਨੀਅਨ ਵੱਲ਼ੋਂ ਕੇਂਦਰ ਸਰਕਾਰ ਵੱਲ਼ੋਂ ਪਾਸ ਕੀਤੇ ਤਿੰਨ ਆਰਡੀਨੈਂਸਾਂ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਦੇ ਖਿਲਾਫ ਰੋਸ ਪ੍ਰਗਟਾਉਦਿਆ ਟਰੈਕਟਰ ਰੈਲੀਆਂ ਕੱਢੀਆਂ ਗਈਆਂ।   ਪਿੰਡ ਲੱਖੋਵਾਲ ਜਿਲ੍ਹਾ ਲੁਧਿਆਣਾ ਨਾਲ ਲੱਗਦੇ ਸਾਰੇ ਪਿੰਡਾਂ ਦੇ ਕਿਸਾਨਾਂ ਵੱਲ਼ੋਂ 100 ਤੋਂ ਵੱਧ ਟਰੈਕਟਰਾਂ ’ਤੇ ਸਵਾਰ ਹੋ ਕੇ ਨਾਅਰੇਬਾਜ਼ੀ

Read More
India

ਦਿੱਲੀ ‘ਚ ਯੂਨੀਵਰਸਿਟੀਆਂ ਦੇ ਪੇਪਰ ਰੱਦ, ਸਿਸੋਦੀਆ ਨੇ ਕਿਹਾ, ਦਿੱਲੀ ਸਰਕਾਰ ਵਾਂਗ ਫੈਸਲਾ ਲਵੇ ਕੇਂਦਰ

‘ਦ ਖ਼ਾਲਸ ਬਿਊਰੋ:- ਦਿੱਲੀ ਸਰਕਾਰ ਨੇ ਯੂਨੀਵਰਸਿਟੀਆਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਅਹਿਮ ਫੈਸਲਾ ਲੈਦਿਆਂ ਸੂਬਾ ਸਰਕਾਰ ਅਧੀਨ ਆਉਂਦੀਆਂ ਸਾਰੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ। ਜਿਸ ਦੀ ਜਾਣਕਾਰੀ ਸਿੱਖਿਆ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਪਣੇ ਟਵਿਟਰ ਅਕਾਊਂਟ ‘ਤੇ ਵੀਡੀਓ ਜਾਰੀ ਕਰਕੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ Covid-19 ਦੇ ਵੱਧ ਰਹੇ ਕਹਿਰ ਨੂੰ

Read More