ਅਸੀਂ ਪੰਜਾਬ ‘ਚ ਯਾਤਰੀ ਅਤੇ ਮਾਲ ਗੱਡੀਆਂ ਚਲਾਉਣ ਲਈ ਤਿਆਰ ਹਾਂ: ਚੇਅਰਮੈਨ ਰੇਲਵੇ ਬੋਰਡ
‘ਦ ਖ਼ਾਲਸ ਬਿਊਰੋ:- ਕੇਂਦਰ ਸਰਕਾਰ ਪੰਜਾਬ ਵਿੱਚ ਰੇਲਾਂ ਚਲਾਉਣ ਨੂੰ ਲੈ ਕੇ ਹਾਲੇ ਵੀ ਕੋਈ ਸ਼ਪੱਸ਼ਟ ਜਵਾਬ ਨਹੀਂ ਦੇ ਰਹੀ। ਕੇਂਦਰੀ ਰੇਲਵੇ ਬੋਰਡ ਵੱਲੋਂ ਇਹੀ ਆਖਿਆ ਜਾ ਰਿਹਾ ਹੈ ਕਿ ਜਦੋਂ ਤੱਕ ਪੰਜਾਬ ਸਰਕਾਰ ਰੇਲਾਂ, ਰੇਲਵੇ ਅਧਿਕਾਰੀਆਂ, ਡਰਾਇਵਰਾਂ ਅਤੇ ਸੁਰੱਖਿਆ ਕਰਮੀਆਂ ਦੀ ਸੁਰੱਖਿਆ ਯਕੀਨੀ ਨਹੀਂ ਬਣਾਉਂਦੀ, ਉਦੋਂ ਤੱਕ ਰੇਲਾਂ ਨਹੀਂ ਚਲਾਈਆਂ ਜਾ ਸਕਦੀਆਂ। ਰੇਲਵੇ