ਕੇਂਦਰੀ ਸਿੱਖ ਅਜਾਇਬ ਘਰ ’ਚ ਦੋ ਪੰਥਕ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ
ਬਿਉਰੋ ਰਿਪੋਰਟ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ 2 ਸ਼ਖਸ਼ੀਅਤਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ। ਅੱਜ ਕੇਂਦਰੀ ਸਿੰਘ ਅਜਾਇਬ ਘਰ ਵਿਚ ਬਾਬਾ ਬਿਧੀ ਚੰਦ ਸੰਪਰਦਾ ਦੇ ਮੁਖੀ ਬਾਬਾ ਦਯਾ ਸਿੰਘ ਅਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਫੌਜ ਵਿਚ ਬਹਾਦਰ ਜਰਨੈਲ ਨਿਧਾਨ ਸਿੰਘ ਪੰਜਹੱਥਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ