ਕੇਂਦਰੀ ਸਿੱਖ ਅਜਾਇਬ ਘਰ ’ਚ ਲੱਗੇਗੀ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ
ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਮਾਰੂ ਜਾਲ ਤੋਂ ਬਚਾਉਣ ਲਈ ਸੰਘਰਸ਼ ਕਰਦਿਆਂ ਜਾਨ ਗਵਾਉਣ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ ਜਾਵੇਗੀ। ਇਹ ਐਲਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਈ ਪਰਵਿੰਦਰ
