ਕੇਂਦਰ ਨੇ ਮੂੰਹ ਦੀ ਬੁਰਕੀ ਖੋਹਣੀ ਕੀਤੀ ਸ਼ੁਰੂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਲੋਕਾਂ ਨੂੰ ਇੱਕ ਵਾਰ ਫਿਰ ਮਹਿੰਗਾਈ ਦਾ ਝਟਕਾ ਲੱਗਾ ਹੈ। ਘਰੇਲੂ ਰਸੋਈ ਗੈਸ ਦੀ ਕੀਮਤ ਵਿੱਚ ਇਕ ਵਾਰ ਮੁੜ ਵਾਧਾ ਕੀਤਾ ਗਿਆ ਹੈ। ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਵਾਧਾ ਕੀਤਾ ਗਿਆ ਹੈ। ਇਹ ਕੀਮਤ ਪੂਰੇ ਦੇਸ਼ ਵਿੱਚ ਲਾਗੂ ਹੋ ਗਈ ਹੈ। ਹੁਣ ਸਿਲੰਡਰ 1010 ਰੁਪਏ