Punjab

ਦੂਜੀ ਵਾਰ ਖੇਤੀਬਾੜੀ ਬਾਰੇ ਸੰਸਦੀ ਕਮੇਟੀ ਦੇ ਚੇਅਰਮੈਨ ਬਣੇ MP ਚੰਨੀ,  ਪੰਜਾਬ ਤੋਂ ਹਰਸਿਮਰਤ ਕੌਰ ਬਾਦਲ ਵੀ ਸ਼ਾਮਲ

ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਖੇਤੀਬਾੜੀ, ਪਸ਼ੂ ਪਾਲਣ ਅਤੇ ਫੂਡ ਪ੍ਰੋਸੈਸਿੰਗ ਬਾਰੇ ਸੰਸਦੀ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਦਾ ਸ਼ਾਮਲ ਹੋਣਾ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਕਮੇਟੀ ਵਿੱਚ 21 ਲੋਕ ਸਭਾ ਮੈਂਬਰ ਅਤੇ 10 ਰਾਜ ਸਭਾ ਮੈਂਬਰ ਸ਼ਾਮਲ ਹਨ,

Read More