ਪੰਜਾਬ ਅਤੇ ਹਿਮਾਚਲ ਨੂੰ ਜੋੜਨ ਵਾਲਾ ਚੱਕੀ ਰੇਲਵੇ ਪੁਲ ਡਿੱਗਿਆ
‘ਦ ਖ਼ਾਲਸ ਬਿਊਰੋ : ਹਿਮਾਚਲ ‘ਚ ਹੋ ਰਹੀ ਭਾਰੀ ਬਾਰਿਸ਼ ਕਾਰਨ ਅੱਜ ਸਵੇਰੇ ਪਠਾਨਕੋਟ-ਜੋਗਿੰਦਰਨਗਰ ਨੈਰੋਗੇਜ ਰੇਲਵੇ ਸੈਕਸ਼ਨ ‘ਤੇ ਪੈਂਦੇ ਚੱਕੀ ਪੜਾਵ ਰੇਲਵੇ ਪੁਲ ਦਾ ਵੱਡਾ ਹਿੱਸਾ ਚੱਕੀ ਦਰਿਆ ‘ਚ ਸਮਾ ਗਿਆ। ਜਿਸ ਕਾਰਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਨੂੰ ਹਿਮਾਚਲ ਨਾਲ ਜੋੜਨ ਵਾਲਾ ਇੱਕੋ-ਇੱਕ ਰੇਲ ਮਾਰਗ ਠੱਪ ਹੋ ਚੁੱਕਾ ਹੈ। ਇਸ ਰੇਲ ਮਾਰਗ ‘ਤੇ ਫ਼ਿਰੋਜ਼ਪੁਰ ਰੇਲ