Punjab

ਬਾਲਟੀਆਂ ਨਾਲ ਪਾਣੀ ਪਾ ਕੇ ਪਾਲਣੀ ਪੈ ਰਹੀ ਹੈ ਫ਼ਸਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਰਕਾਰ ਵੱਲੋਂ ਕਿਸਾਨਾਂ ਨੂੰ ਫਸਲੀ ਚੱਕਰ ‘ਚੋਂ ਨਿਕਲਣ ਲਈ ਪ੍ਰੇਰਿਤ ਤਾਂ ਕੀਤਾ ਜਾ ਰਿਹਾ ਹੈ, ਪਰ ਖੇਤੀ ਦੇ ਵਿਕਾਸ ਲਈ ਕੋਈ ਸੁਵਿਧਾ ਨਹੀਂ ਦਿੱਤੀ ਜਾਂਦੀ। ਮਾਨਸਾ ਦੇ ਪਿੰਡਾਂ ਵਿੱਚ ਕਿਸਾਨਾਂ ਨੇ ਆਪਣੇ ਖੇਤਾਂ ਵਿੱਚ ਨਰਮੇ ਦੀ ਫਸਲ ਦੀ ਬਿਜਾਈ ਤਾਂ ਕਰ ਲਈ ਹੈ, ਪਰ 45 ਡਿਗਰੀ ਸੈਲਸੀਅਸ ਤੋਂ ਵੱਧ

Read More