ਫਰੀਦਕੋਟ ਜੇਲ੍ਹ ਤੋਂ ਨਿਰਦੋਸ਼ ਮਜ਼ਦੂਰ ਬਿਨਾਂ ਸ਼ਰਤ ਰਿਹਾਅ: ਚੰਦਭਾਨ ਮਾਮਲੇ ‘ਚ ਹੋਈ ਸੀ ਗ੍ਰਿਫ਼ਤਾਰ
ਫ਼ਰੀਦਕੋਟ ਦੇ ਪਿੰਡ ਚੰਦਭਾਨ ਵਿੱਚ ਪਾਣੀ ਦੀ ਨਿਕਾਸੀ ਦੇ ਵਿਵਾਦ ਨੂੰ ਲੈ ਕੇ ਧਰਨਾ ਹਟਾਉਣ ਦੌਰਾਨ ਮਜ਼ਦੂਰਾਂ ਅਤੇ ਪੁਲਿਸ ਵਿਚਾਲੇ ਹੋਈ ਝੜਪ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ 39 ਮਜ਼ਦੂਰਾਂ ਨੂੰ ਬਿਨਾਂ ਸ਼ਰਤ ਰਿਹਾਅ ਕਰ ਦਿੱਤਾ ਗਿਆ। ਇਸ ਮਾਮਲੇ ਸਬੰਧੀ ਮਜ਼ਦੂਰ ਜਥੇਬੰਦੀਆਂ ਦੀ ਐਕਸ਼ਨ ਕਮੇਟੀ ਨਾਲ ਹੋਏ ਸਮਝੌਤੇ ਤੋਂ ਬਾਅਦ ਮੰਗਲਵਾਰ ਰਾਤ ਨੂੰ ਕੇਂਦਰੀ ਮਾਡਰਨ